ਪੜਚੋਲ ਕਰੋ

ਹੋਰ ਕਸੂਤੇ ਫਸੇ ਬਿਕਰਮ ਮਜੀਠੀਆ ! ਚੰਡੀਗੜ੍ਹ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ ?

ਬਿਕਰਮ ਸਿੰਘ ਮਜੀਠੀਆ ਨੇ ਲਗਭਗ 9 ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਸਕੱਤਰ ਰਾਜਬੀਰ ਸਿੰਘ 'ਤੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ, ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਿੱਜੀ ਸਕੱਤਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਨੋਟਿਸ ਮਿਲਿਆ ਹੈ। ਇਸ ਮਾਮਲੇ ਦੀ ਸੁਣਵਾਈ ਜਲਦੀ ਹੀ ਹੋਵੇਗੀ।

ਬਿਕਰਮ ਸਿੰਘ ਮਜੀਠੀਆ ਨੇ ਲਗਭਗ 9 ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਸਕੱਤਰ ਰਾਜਬੀਰ ਸਿੰਘ 'ਤੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਸੀ।

ਕੀ ਹੈ ਪੂਰਾ ਮਾਮਲਾ

ਦਰਅਸਲ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ 6 ਅਕਤੂਬਰ 2024 ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੇ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਮੁੱਖ ਮੰਤਰੀ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਮੁੱਖ ਮੰਤਰੀ ਦੇ ਪੀਐਸ ਦਾ ਨਾਮ ਲਿਆ ਸੀ ਤੇ ਕਿਹਾ ਸੀ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ।

ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦਾ ਐਲਓਸੀ ਜਾਰੀ ਕੀਤਾ ਜਾਵੇ ਕਿਉਂਕਿ ਇਹ ਲੋਕ ਖੁਦ ਵਿਦੇਸ਼ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਇਹ ਬਿਆਨ ਸਾਂਝਾ ਕੀਤਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget