ਪੜਚੋਲ ਕਰੋ

Viral News: ਦੇਖਿਓ ਕਿਤੇ ਤੁਹਾਡੇ ਘਰ ਵੀ ਦਸਤਾਵੇਜ਼ਾਂ 'ਚ ਤਾਂ ਨਹੀਂ ਲੁਕਿਆ ਪਿਆ ਇਹ ਖਜ਼ਾਨਾ? ਚੰਡੀਗੜ੍ਹ ਦੇ ਵਿਅਕਤੀ ਦੇ ਹੱਥ ਲੱਗੀ 1994 ਦੀ ਕੀਮਤੀ ਚੀਜ

Viral News:  ਲੋਕ ਅਕਸਰ ਖਜ਼ਾਨਾ ਮਿਲਣ ਦੀ ਕਲਪਨਾ ਕਰਦੇ ਰਹਿੰਦੇ ਹਨ, ਪਰ ਜੇ ਤੁਹਾਨੂੰ ਅਸਲ ਅਜਿਹਾ ਖਜ਼ਾਨਾ ਮਿਲ ਜਾਵੇ , ਤਾਂ ਜ਼ਿੰਦਗੀ ਕਿੰਨੀ ਸੌਖੀ ਹੋ ਜਾਵੇਗੀ। ਅਜਿਹਾ ਹੀ ਇੱਕ ਖਜ਼ਾਨਾ ਚੰਡੀਗੜ੍ਹ ਦੇ ਡਾਕਟਰ ਤਨਮਯ ਮੋਤੀਵਾਲਾ ਦੇ ਹੱਥ ਲੱਗਿਆ

Viral News:  ਲੋਕ ਅਕਸਰ ਖਜ਼ਾਨਾ ਮਿਲਣ ਦੀ ਕਲਪਨਾ ਕਰਦੇ ਰਹਿੰਦੇ ਹਨ, ਪਰ ਜੇ ਤੁਹਾਨੂੰ ਅਸਲ ਅਜਿਹਾ ਖਜ਼ਾਨਾ ਮਿਲ ਜਾਵੇ , ਤਾਂ ਜ਼ਿੰਦਗੀ ਕਿੰਨੀ ਸੌਖੀ ਹੋ ਜਾਵੇਗੀ। ਅਜਿਹਾ ਹੀ ਇੱਕ ਖਜ਼ਾਨਾ ਚੰਡੀਗੜ੍ਹ ਦੇ ਡਾਕਟਰ ਤਨਮਯ ਮੋਤੀਵਾਲਾ ਦੇ ਹੱਥ ਲੱਗਿਆ ਹੈ। ਦਰਅਸਲ, ਉਸ ਦੇ ਦਾਦਾ ਜੀ ਨੇ ਸਾਲ 1994 ਵਿੱਚ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੇ 500 ਰੁਪਏ ਦੇ ਸ਼ੇਅਰ ਖਰੀਦੇ ਸਨ ਅਤੇ ਉਹ ਇਸ ਬਾਰੇ ਭੁੱਲ ਗਏ ਸਨ। ਹੁਣ ਇਸ ਸਬੰਧ ਉਹਨਾਂ ਨੂੰ ਘਰੋਂ ਦਸਤਾਵੇਜ਼ ਲੱਭੇ। ਜਿਸ ਤੋਂ ਬਾਅਦ ਡਾਕਟਰ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਪੋਸਟ ਕੀਤੀ, ਜੋ ਵਾਇਰਲ ਹੋ ਗਈ। ਅੱਜ ਹਰ ਕੋਈ ਉਨ੍ਹਾਂ ਸ਼ੇਅਰਾਂ ਦੀ ਕੀਮਤ ਜਾਣਨ ਲਈ ਉਤਸੁਕ ਹੋ ਗਿਆ।

ਮੁੱਲ 1994 ਤੋਂ 750 ਗੁਣਾ ਵਧਿਆ 

ਡਾ. ਤਨਮਯ ਮੋਤੀਵਾਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ ਕਿ ਮੇਰੇ ਦਾਦਾ ਜੀ ਨੇ 1994 'ਚ 500 ਰੁਪਏ ਦੇ ਇਹ ਸ਼ੇਅਰ ਖਰੀਦੇ ਸਨ ਅਤੇ ਭੁੱਲ ਗਏ। ਉਹਨਾਂ ਨੂੰ ਇਹ ਵੀ ਨਹੀਂ ਯਾਦ ਕਿ ਇਹ ਸ਼ੇਅਰ ਕਿਉਂ ਖਰੀਦੇ ਗਏ ਸਨ ਅਤੇ ਉਹ ਅੱਜ ਤੱਕ ਕਿਉਂ ਰੱਖੇ ਹੋਏ ਸਨ। ਮੈਂ ਆਪਣੇ ਪਰਿਵਾਰ ਦੀ ਜਾਇਦਾਦ ਦੇ ਦਸਤਾਵੇਜ਼ ਇੱਕਠੇ ਕਰਕੇ ਇੱਕ ਥਾਂ 'ਤੇ ਰੱਖ ਰਿਹਾ ਸੀ ਜਦੋਂ ਮੈਨੂੰ ਇਹ ਸ਼ੇਅਰਾਂ ਦੇ ਦਸਤਾਵੇਜ਼ ਮਿਲੇ। ਮੈਂ ਹੁਣ ਉਹਨਾਂ ਨੂੰ ਡੀਮੈਟ ਵਿੱਚ ਬਦਲਣ ਲਈ ਭੇਜਿਆ ਹੈ। ਇਸ ਪੋਸਟ 'ਤੇ ਜਬਰਦਸਤ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ। ਜਦੋਂ ਲੋਕ ਸ਼ੇਅਰਜ਼ ਦ ਕੀਮਤ ਬਾਰੇ ਸਵਾਲ ਪੁੱਛਣ ਲੱਗੇ ਤਾਂ ਪਤਾ ਲੱਗਾ ਕਿ 500 ਰੁਪਏ ਵਾਲੇ ਉਹ ਸ਼ੇਅਰ ਹੁਣ 750 ਗੁਣਾ ਵਧ ਕੇ 3.75 ਲੱਖ ਰੁਪਏ ਦੇ ਹੋ ਗਏ ਹਨ।

ਇਸ ਤੋਂ ਬਾਅਦ ਤਨਮਯ ਮੋਤੀਵਾਲਾ ਨੇ ਦੱਸਿਆ ਕਿ ਇਨ੍ਹਾਂ ਸ਼ੇਅਰਾਂ ਨੂੰ ਡੀਮੈਟ ਖਾਤੇ ਵਿੱਚ ਤਬਦੀਲ ਕਰਨਾ ਇੱਕ ਮੁਸ਼ਕਲ ਪ੍ਰਕਿਰਿਆ ਹੈ। ਜਾਣਕਾਰੀ ਮੁਤਾਬਕ ਜੇਕਰ ਕਿਸੇ ਕੋਲ ਫਿਜ਼ੀਕਲ ਸ਼ੇਅਰ ਸਰਟੀਫਿਕੇਟ ਹੈ ਤਾਂ ਉਨ੍ਹਾਂ ਨੂੰ ਇਲੈਕਟ੍ਰਾਨਿਕ ਫਾਰਮੈਟ 'ਚ ਲਿਆਉਣਾ ਹੋਵੇਗਾ। ਇਸ ਤੋਂ ਬਾਅਦ ਹੀ ਵਪਾਰ ਜਾਂ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਤਨਮਯ ਨੇ ਲਿਖਿਆ ਕਿ ਸ਼ਾਇਦ ਹਰ ਕੋਈ ਇਸ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਸਾਨੂੰ ਸਲਾਹਕਾਰ ਦੀ ਮਦਦ ਲੈਣੀ ਪਈ। ਇਸ ਦੇ ਬਾਵਜੂਦ ਸਾਨੂੰ ਕਾਫੀ ਸਮਾਂ ਲੱਗਾ। ਉਨ੍ਹਾਂ ਲਿਖਿਆ ਕਿ ਫਿਲਹਾਲ ਉਹ ਇਨ੍ਹਾਂ ਸ਼ੇਅਰਾਂ ਨੂੰ ਵੇਚਣ ਦੀ ਯੋਜਨਾ ਨਹੀਂ ਬਣਾ ਰਹੇ।

ਇਸ ਪੋਸਟ 'ਤੇ ਕਈ ਦਿਲਚਸਪ ਟਿੱਪਣੀਆਂ ਆਈਆਂ ਹਨ। ਇਕ ਯੂਜ਼ਰ ਨੇ ਲਿਖਿਆ ਕਿ ਇਹ ਰਕਮ ਭਾਵੇਂ ਥੋੜ੍ਹੀ ਜਿਹੀ ਲੱਗਦੀ ਹੈ ਪਰ ਇੰਨੇ ਪੈਸਿਆਂ 'ਚ ਤੁਸੀਂ ਛੋਟੀ ਕਾਰ ਖਰੀਦ ਸਕਦੇ ਹੋ। ਮੈਨੂੰ ਲੱਗਦਾ ਹੈ ਕਿ 1994 ਵਿੱਚ ਇੱਕ ਅਧਿਆਪਕ ਦੀ ਤਨਖਾਹ 500 ਰੁਪਏ ਹੁੰਦੀ ਸੀ, ਜੋ ਹੁਣ 40 ਹਜ਼ਾਰ ਰੁਪਏ ਹੋ ਗਈ ਹੈ। ਆਪਣੀ ਕਹਾਣੀ ਸੁਣਾਉਂਦੇ ਹੋਏ ਇਕ ਹੋਰ ਯੂਜ਼ਰ ਨੇ ਲਿਖਿਆ ਕਿ ਮੇਰੇ ਦਾਦਾ ਜੀ ਵੀ ਐਸਬੀਆਈ ਦੇ ਕਰਮਚਾਰੀ ਸਨ ਅਤੇ ਉਨ੍ਹਾਂ ਕੋਲ 500 ਸ਼ੇਅਰ ਸਨ। ਜਦੋਂ ਮੈਂ 17 ਸਾਲਾਂ ਦਾ ਸੀ ਤਾਂ ਮੈਨੂੰ ਇਹ ਸ਼ੇਅਰ ਮਿਲੇ ਸਨ। ਉਨ੍ਹਾਂ ਨੂੰ ਵੇਚਣ ਤੋਂ ਬਾਅਦ, ਮੈਂ ਇਕੁਇਟੀ ਵਿੱਚ ਨਿਵੇਸ਼ ਕਰਨ ਦੀ ਯਾਤਰਾ ਸ਼ੁਰੂ ਕੀਤੀ।

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget