ਪੜਚੋਲ ਕਰੋ

Chandigarh News: ਚੰਡੀਗੜ੍ਹ 'ਚ ਕਰਮਚਾਰੀ ਲੈ ਸਕਣਗੇ ਯੂਨਿਫਾਈਡ ਪੈਨਸ਼ਨ ਸਕੀਮ ਦਾ ਫਾਇਦਾ; ਬੇਸਿਕ ਤਨਖਾਹ ਦਾ 50 ਫੀਸਦੀ ਮਿਲੇਗੀ ਪੈਨਸ਼ਨ, ਪ੍ਰਸ਼ਾਸਨ ਵੱਲੋਂ ਲਾਗੂ

ਚੰਡੀਗੜ੍ਹ ਪ੍ਰਸ਼ਾਸਨ ਦੇ ਨਾਲ ਸੰਬੰਧਿਤ ਮੁਲਾਜ਼ਮਾਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਜਿਹੜੇ ਕਰਮਚਾਰੀ ਜੋ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ 'ਚ ਆਏ ਹਨ ਅਤੇ ਜੋ ਨੇਸ਼ਨਲ ਪੈਨਸ਼ਨ ਸਕੀਮ (NPS) ਵਿੱਚ ਸ਼ਾਮਲ ਹਨ...

Chandigarh Employees: ਚੰਡੀਗੜ੍ਹ ਪ੍ਰਸ਼ਾਸਨ ਦੇ ਉਹ ਕਰਮਚਾਰੀ ਜੋ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ 'ਚ ਆਏ ਹਨ ਅਤੇ ਜੋ ਨੇਸ਼ਨਲ ਪੈਨਸ਼ਨ ਸਕੀਮ (NPS) ਵਿੱਚ ਸ਼ਾਮਲ ਹਨ, ਹੁਣ ਉਹ ਨਵੀਂ ਯੂਨਿਫਾਈਡ ਪੈਨਸ਼ਨ ਸਕੀਮ (UPS) ਨੂੰ ਚੁਣ ਸਕਣਗੇ। ਇਹ ਯੋਜਨਾ ਕੇਂਦਰ ਸਰਕਾਰ (Central Govt) ਵੱਲੋਂ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਇਸਨੂੰ ਲਾਗੂ ਕਰ ਦਿੱਤਾ ਹੈ।

  • NPS 'ਚ ਰਿਟਾਇਰਮੈਂਟ ਤੋਂ ਬਾਅਦ ਕਿੰਨੀ ਪੈਨਸ਼ਨ ਮਿਲੇਗੀ, ਇਹ ਨਿਸ਼ਚਿਤ ਨਹੀਂ ਹੁੰਦੀ। ਇਹ ਤੁਹਾਡੇ ਜਮ੍ਹਾਂ ਕੀਤੇ ਪੈਸੇ ਅਤੇ ਮਾਰਕੀਟ ਦੀ ਸਥਿਤੀ 'ਤੇ ਨਿਰਭਰ ਕਰਦੀ ਹੈ।
  • UPS ਵਿੱਚ ਜੇ ਤੁਸੀਂ ਘੱਟੋ-ਘੱਟ 25 ਸਾਲ ਨੌਕਰੀ ਕੀਤੀ ਹੈ, ਤਾਂ ਤੁਹਾਨੂੰ ਹਰ ਮਹੀਨੇ ਤੁਹਾਡੇ ਆਖਰੀ 12 ਮਹੀਨਿਆਂ ਦੀ ਔਸਤ ਬੇਸਿਕ ਤਨਖਾਹ ਦਾ 50% ਪੱਕਾ ਪੈਨਸ਼ਨ ਵਜੋਂ ਮਿਲੇਗਾ।

NPS ਬਨਾਮ UPS

ਪਹਿਲੂ (Aspect)        NPS                                                  UPS
ਪੈਨਸ਼ਨ ਤੈਅ (Pension Fixed) ਤੈਅ ਨਹੀਂ (Not Fixed) 50% ਨਿਸ਼ਚਿਤ ਪੈਨਸ਼ਨ (50% Fixed Pension)
ਬਾਜ਼ਾਰ ਦਾ ਅਸਰ (Market Impact) ਸਕਦਾ ਹੈ (Can Be Affected) ਕੋਈ ਅਸਰ ਨਹੀਂ (No Impact)
ਨੌਕਰੀ ਦੀ ਸ਼ਰਤ (Service Condition) ਕੋਈ ਨਿਊਨਤਮ ਸ਼ਰਤ ਨਹੀਂ (No Minimum Condition)

ਘੱਟੋ-ਘੱਟ 25 ਸਾਲ ਦੀ ਸੇਵਾ ਜ਼ਰੂਰੀ (Minimum 25 Years of Service Required)

ਪ੍ਰਸ਼ਾਸਨ ਨੇ ਦਿੱਤੇ ਨਿਰਦੇਸ਼

ਪ੍ਰਸ਼ਾਸਨ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਚਿੱਠੀ ਭੇਜ ਕੇ ਕਿਹਾ ਹੈ ਕਿ ਇਸ ਜਾਣਕਾਰੀ ਨੂੰ ਸਾਰੇ ਕਰਮਚਾਰੀਆਂ ਤੱਕ ਪਹੁੰਚਾਇਆ ਜਾਵੇ। ਨਾਲ ਹੀ, ਇਸ ਯੋਜਨਾ ਨਾਲ ਜੁੜੀ ਅਧਿਸੂਚਨਾ ਚੰਡੀਗੜ੍ਹ ਪ੍ਰਸ਼ਾਸਨ ਦੀ ਵੈਬਸਾਈਟ (chandigarh.gov.in) 'ਤੇ ਵੀ ਉਪਲਬਧ ਹੈ, ਜਿੱਥੋਂ ਇਸ ਨੂੰ ਡਾਊਨਲੋਡ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget