ਪੜਚੋਲ ਕਰੋ
Advertisement
Chandigarh Farmers Protest: ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਭਲਕੇ ਵਿਧਾਨ ਸਭਾ ਵੱਲ ਕੱਢਿਆ ਜਾਵੇਗਾ ਮਾਰਚ
ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ। ਜਿਸ ਕਰਕੇ ਹੁਣ ਕਿਸਾਨ ਅਗਲਾ ਐਕਸ਼ਨ ਲੈਂਦੇ ਹੋਏ ਭਲਕੇ ਵਿਧਾਨ ਸਭਾ ਵੱਲ ਮਾਰਚ ਕੱਢਣਗੇ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਨਜ਼ਰ ਆਵੇਗਾ।
Chandigarh Farmers Protest: ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ ਹੈ। ਜਿਸ ਕਰਕੇ ਭਲਕੇ ਯਾਨੀਕਿ 2 ਸਤੰਬਰ ਨੂੰ ਕਿਸਾਨ ਵਿਧਾਨ ਸਭਾ ਵੱਲ ਮਾਰਚ ਕੱਢਣਗੇ।
ਕੱਲ੍ਹ ਦੁਪਹਿਰ 2 ਵਜੇ ਹਜ਼ਾਰਾਂ ਦੀ ਤਦਾਦ ਵਿੱਚ ਚੰਡੀਗੜ੍ਹ ਸੈਕਟਰ 34 ਤੋਂ ਵਿਧਾਨ ਸਭਾ ਵੱਲ ਮਾਰਚ ਕੱਢਿਆ ਜਾਵੇਗਾ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਪੰਜਾਬ
ਕਾਰੋਬਾਰ
Advertisement