Chandigarh Farmers Protest: ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ ਹੈ। ਜਿਸ ਕਰਕੇ ਭਲਕੇ ਯਾਨੀਕਿ 2 ਸਤੰਬਰ ਨੂੰ ਕਿਸਾਨ ਵਿਧਾਨ ਸਭਾ ਵੱਲ ਮਾਰਚ ਕੱਢਣਗੇ।
ਕੱਲ੍ਹ ਦੁਪਹਿਰ 2 ਵਜੇ ਹਜ਼ਾਰਾਂ ਦੀ ਤਦਾਦ ਵਿੱਚ ਚੰਡੀਗੜ੍ਹ ਸੈਕਟਰ 34 ਤੋਂ ਵਿਧਾਨ ਸਭਾ ਵੱਲ ਮਾਰਚ ਕੱਢਿਆ ਜਾਵੇਗਾ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।