ਪੜਚੋਲ ਕਰੋ

ਸਰਕਾਰੀ ਹਸਪਤਾਲਾਂ 'ਚ ਬਦਲਿਆ OPD ਦਾ ਸਮਾਂ, ਜਾਣੋ ਨਵੀਂ ਟਾਈਮਿੰਗ

Chandigarh News: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ 16 ਅਕਤੂਬਰ ਤੋਂ ਓਪੀਡੀ (OPD) ਦਾ ਸਮਾਂ ਬਦਲ ਜਾਵੇਗਾ।

Chandigarh News: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ 16 ਅਕਤੂਬਰ ਤੋਂ ਓਪੀਡੀ (OPD) ਦਾ ਸਮਾਂ ਬਦਲ ਜਾਵੇਗਾ। ਪ੍ਰਸ਼ਾਸਨ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਦੀਆਂ ਵਿਚ ਨਵਾਂ ਓਪੀਡੀ ਸਮਾਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਮਾਂ 16 ਅਕਤੂਬਰ ਤੋਂ 15 ਅਪ੍ਰੈਲ, 2026 ਤੱਕ ਲਾਗੂ ਰਹੇਗਾ।

ਨਵੇਂ ਸਮੇਂ ਅਨੁਸਾਰ, ਮਰੀਜ਼ਾਂ ਲਈ ਓਪੀਡੀ ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੀ ਰਹੇਗੀ। ਇਹ ਹੁਕਮ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, ਸੈਕਟਰ-16, ਇਸ ਨਾਲ ਸੰਬੰਧਿਤ ਡਿਸਪੈਂਸਰੀ, ਸਿਵਲ ਹਸਪਤਾਲ ਸੈਕਟਰ-22, ਸਿਵਲ ਹਸਪਤਾਲ ਮਨੀਮਾਜਰਾ ਅਤੇ ਸਿਵਲ ਹਸਪਤਾਲ ਸੈਕਟਰ-45 ਵਿੱਚ ਲਾਗੂ ਹੋਣਗੇ।

ਉੱਥੇ ਹੀ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸੈਕਟਰ-29 ਅਤੇ ਸੈਕਟਰ-23 ਵਿੱਚ ESI ਡਿਸਪੈਂਸਰੀਆਂ ਦੇ ਨਾਲ-ਨਾਲ ਯੂਟੀ ਸਕੱਤਰੇਤ ਅਤੇ ਹਾਈ ਕੋਰਟ ਡਿਸਪੈਂਸਰੀਆਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਮਰੀਜ਼ਾਂ ਦੀ ਸਹੂਲਤ ਲਈ ਓਪੀਡੀ ਦਾ ਬਦਲਿਆ ਸਮਾਂ
ਸਰਦੀਆਂ ਦੀ ਸ਼ੁਰੂਆਤ ਦੇ ਨਾਲ ਸ਼ਹਿਰ ਵਿੱਚ ਸਵੇਰੇ ਅਤੇ ਸ਼ਾਮ ਧੁੰਦ ਵਧਣ ਦੀ ਉਮੀਦ ਹੈ। ਇਹ ਯਕੀਨੀ ਬਣਾਉਣ ਲਈ ਕਿ ਦੂਰ-ਦੁਰਾਡੇ ਇਲਾਕਿਆਂ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਠੰਡ ਅਤੇ ਧੁੰਦ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਪ੍ਰਸ਼ਾਸਨ ਨੇ ਸਰਕਾਰੀ ਹਸਪਤਾਲਾਂ ਦੇ ਓਪੀਡੀ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget