ਪੜਚੋਲ ਕਰੋ

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, 5 ਲੱਖ ਰੁਪਏ 'ਚ ਹੋਇਆ ਸੀ ਸੌਦਾ, ਇਦਾਂ ਬਣਾਇਆ ਸੀ ਪਲਾਨ

Chandigarh Granade Attack: ਚੰਡੀਗੜ੍ਹ ਵਿੱਚ ਕੋਠੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

Chandigarh Granade Attack: ਚੰਡੀਗੜ੍ਹ ਵਿੱਚ ਕੋਠੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। ਉੱਥੇ ਹੀ ਉਹ ਪਹਿਲਾਂ ਪਕੜੇ ਗਏ ਦੋਸ਼ੀ ਰੋਹਨ ਦਾ ਸਾਥੀ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਸੁਰੱਖਿਆ ਏਜੰਸੀਆਂ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਪਾਸੀਆ ਦੇ ਅੰਮ੍ਰਿਤਸਰ ਸਥਿਤ ਘਰ ਵੀ ਪਹੁੰਚੀਆਂ ਸਨ। ਹੈਪੀ ਦੇ ਪਰਿਵਾਰ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਅਜਿਹੀਆਂ ਘਟਨਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਇਸ ਬਾਰੇ ਦੱਸਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੈਂਕ ਖਾਤੇ ਵੀ ਜ਼ਬਤ ਕਰ ਲਏ ਗਏ ਹਨ। ਕਈ ਥਾਵਾਂ ਤੋਂ ਪੁਲਿਸ ਉਨ੍ਹਾਂ ਦੇ ਘਰ ਆਈ ਹੈ।

ਇਹ ਵੀ ਪੜ੍ਹੋ: Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ

ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਧਮਾਕੇ ਲਈ ਉਨ੍ਹਾਂ ਦਾ ਸੌਦਾ 5 ਲੱਖ ਰੁਪਏ ਵਿੱਚ ਹੋਇਆ ਸੀ। ਪਰ ਪਹਿਲੀ ਕਿਸ਼ਤ ਵਿੱਚ ਸਿਰਫ਼ 20 ਹਜ਼ਾਰ ਰੁਪਏ ਹੀ ਮਿਲੇ ਸਨ। ਮੁਲਜ਼ਮ ਰੋਹਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਵਿੱਚ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲਾ ਸੀ। ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੌਕੇ 'ਤੇ ਹੀ ਪਲਾਨ ਬਦਲ ਦਿੱਤਾ ਗਿਆ। ਇਸ ਤੋਂ ਬਾਅਦ ਦੋਹਾਂ ਨੇ ਵੱਖ-ਵੱਖ ਰਾਹ ਚੁਣੇ। ਇਸ ਦੇ ਨਾਲ ਹੀ ਪੁਲਿਸ ਹੁਣ ਉਨ੍ਹਾਂ ਨੂੰ ਲੈਕੇ ਹੋਰ ਵੀ ਕਈ ਗੱਲਾਂ ਦੀ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਿਆ ਹੈ ਕਿ 11 ਸਤੰਬਰ ਨੂੰ ਹੋਇਆ ਗ੍ਰਨੇਡ ਹਮਲਾ ਪਾਕਿਸਤਾਨ ਦੀ ਇੰਟਰ ਸਰਵਿਸ ਇੰਟੈਲੀਜੈਂਸ (ISI) ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ। ਇਸ ਦਾ ਮਾਸਟਰਮਾਈਂਡ ਪਾਕਿਸਤਾਨ ਵਿਚ ਬੈਠਾ ਅੱਤਵਾਦੀ ਹਰਵਿੰਦਰ ਰਿੰਦਾ ਸੀ। ਉਸ ਨੇ ਅਮਰੀਕਾ ਵਿੱਚ ਬੈਠੇ ਹੈਪੀ ਪਾਸੀਆ ਰਾਹੀਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। 

ਇਹ ਵੀ ਪੜ੍ਹੋ: Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget