ਪੜਚੋਲ ਕਰੋ

ਚੰਡੀਗੜ੍ਹ ਗ੍ਰਨੇਡ ਅਟੈਕ 'ਚ ਵੱਡਾ ਖੁਲਾਸਾ, ਪਾਕਿਸਤਾਨ ਆਰਮੀ ਦਾ ਸੀ ਬੰਬ, ਸਰਹੱਦ ਪਾਰੋਂ ਡਰ੍ਰੋਨ ਰਹੀਂ ਭੇਜਿਆ, ਹਮਲਾਵਾਰ ਪਾਕਿਸਤਾਨ ਭੱਜਣ ਦੀ ਕਰ ਰਹੇ ਸੀ ਤਿਆਰੀ 

Chandigarh Grenade Attack update: ਆਈਐਸਆਈ ਨੇ ਡਰੋਨ ਰਾਹੀਂ ਸਰਹੱਦ ਪਾਰ ਕਰਕੇ ਹੈਪੀ ਪਾਸੀਆ ਦੇ ਕਾਰਕੁਨਾਂ ਨੂੰ ਮਿਲਟਰੀ ਗ੍ਰੇਡ ਹੈਂਡ ਗ੍ਰੇਨੇਡ ਮੁਹੱਈਆ ਕਰਵਾਏ ਸਨ। ਹੈਪੀ ਦੇ ਗੁੰਡਿਆਂ ਨੇ ਹਮਲਾਵਰਾਂ ਨੂੰ ਹਥਿਆਰ ਅਤੇ ਹੱਥਗੋਲੇ

 Chandigarh Grenade Attack update: ਚੰਡੀਗੜ੍ਹ ਦੇ ਸੈਕਟਰ 10 ਸਥਿਤ ਮਕਾਨ ਨੰਬਰ 575 'ਤੇ ਬੁੱਧਵਾਰ ਨੂੰ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਪੰਜਾਬ ਪੁਲਸ ਦੇ ਸਟੇਟ ਆਪ੍ਰੇਸ਼ਨ ਸੈੱਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 9 ਐਮਐਮ ਦਾ ਗਲਾਕ ਪਿਸਤੌਲ ਬਰਾਮਦ ਹੋਇਆ। ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਦੱਸਿਆ ਕਿ ਰੋਹਨ ਪਹਿਲਾਂ ਆਪਣੇ ਕਿਸੇ ਜਾਣਕਾਰ ਨੂੰ ਮਿਲਣ ਖੰਨਾ ਗਿਆ ਸੀ ਪਰ ਉਥੋਂ ਵਾਪਸ ਅੰਮ੍ਰਿਤਸਰ ਆ ਗਿਆ। ਉਸ ਨੇ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾਈ ਸੀ। ਰੋਹਨ ਨੇ ਦੂਜੇ ਦੋਸ਼ੀ ਬਾਰੇ ਵੀ ਜਾਣਕਾਰੀ ਦਿੱਤੀ ਹੈ, ਜਿਸ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ ਨੇ ਡਰੋਨ ਰਾਹੀਂ ਸਰਹੱਦ ਪਾਰ ਕਰਕੇ ਹੈਪੀ ਪਾਸੀਆ ਦੇ ਕਾਰਕੁਨਾਂ ਨੂੰ ਮਿਲਟਰੀ ਗ੍ਰੇਡ ਹੈਂਡ ਗ੍ਰੇਨੇਡ ਮੁਹੱਈਆ ਕਰਵਾਏ ਸਨ। ਹੈਪੀ ਦੇ ਗੁੰਡਿਆਂ ਨੇ ਹਮਲਾਵਰਾਂ ਨੂੰ ਹਥਿਆਰ ਅਤੇ ਹੱਥਗੋਲੇ ਪਹੁੰਚਾਏ। ਪੰਜਾਬ ਪੁਲਿਸ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਦੀ ਵੀ ਭਾਲ ਕਰ ਰਹੀ ਹੈ।

ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਰੋਹਨ ਪਿਛਲੇ ਕੁਝ ਸਾਲਾਂ ਤੋਂ ਜੰਮੂ-ਕਸ਼ਮੀਰ 'ਚ ਕੰਮ ਕਰ ਰਿਹਾ ਸੀ। ਇਸੇ ਪਿੰਡ ਦਾ ਹੋਣ ਕਰਕੇ ਉਹ ਹੈਪੀ ਪਾਸੀਆ ਨੂੰ ਜਾਣਦਾ ਸੀ। ਹੈਪੀ ਨੇ ਰੋਹਨ ਨੂੰ ਆਰਥਿਕ ਮਦਦ ਦਾ ਵਾਅਦਾ ਕਰਕੇ ਹਮਲਾ ਕਰਨ ਲਈ ਮਨਾ ਲਿਆ ਸੀ। ਰੋਹਨ ਨੇ ਦੱਸਿਆ ਕਿ ਹੈਪੀ ਨੇ ਉਸ ਲਈ ਪੈਸੇ ਅਤੇ ਸਾਮਾਨ ਦਾ ਪ੍ਰਬੰਧ ਵੀ ਕੀਤਾ ਸੀ। ਜਾਣਕਾਰੀ ਮੁਤਾਬਕ ਰੋਹਨ ਜੰਮੂ-ਕਸ਼ਮੀਰ ਜਾਣ ਦੀ ਤਿਆਰੀ ਕਰ ਰਿਹਾ ਸੀ। ਉਥੋਂ ਉਹ ਪਾਕਿਸਤਾਨ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਪੁਲਿਸ ਨੇ ਉਸ ਨੂੰ ਪਹਿਲਾਂ ਹੀ ਫੜ ਲਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget