ਪੜਚੋਲ ਕਰੋ

Chandigarh News : ਹੈੱਡ ਕਾਂਸਟੇਬਲ ਦੀ ਮੌਤ ਮਾਮਲੇ 'ਚ ਨਵਾਂ ਮੋੜ , ਪੁੱਤ ’ਤੇ ਲੱਗੇ ਕਤਲ ਦੇ ਆਰੋਪ 

Chandigarh Head Constable Death : ਚੰਡੀਗੜ੍ਹ ਦੇ ਸੈਕਟਰ-22 ਵਿੱਚ ਪੰਜਾਬ-ਹਰਿਆਣਾ ਰਾਜਧਾਨੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਨਿਤਿਨ

Chandigarh Head Constable Death : ਚੰਡੀਗੜ੍ਹ ਦੇ ਸੈਕਟਰ-22 ਵਿੱਚ ਪੰਜਾਬ-ਹਰਿਆਣਾ ਰਾਜਧਾਨੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਨਿਤਿਨ (42) ਵਜੋਂ ਹੋਈ ਹੈ। ਉਹ ਪੁਲਿਸ ਹੈੱਡਕੁਆਰਟਰ ਸੈਕਟਰ-9 ਦੀ ਅਕਾਊਂਟ ਬ੍ਰਾਂਚ ਵਿੱਚ ਤਾਇਨਾਤ ਸੀ।

ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਦੀ ਦੱਸੀ ਜਾ ਰਹੀ ਹੈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੈਕਟਰ-17 ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਨਿਤਿਨ ਬੈੱਡ ’ਤੇ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਮੌਕੇ ਤੋਂ ਦੇਸੀ ਕੱਟਾ ਬਰਾਮਦ ਕੀਤਾ ਹੈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਨਿਤਿਨ ਦੇ 18 ਸਾਲਾ ਪੁੱਤ ਅਰਮਾਨ ਨੇ ਪੁਲਿਸ ਨੂੰ ਦੱਸਿਆ ਕਿ ਕੋਈ ਬਾਹਰਲਾ ਵਿਅਕਤੀ ਘਰ ਵਿੱਚ ਆਇਆ ਸੀ ਅਤੇ ਉਸ ਨੇ ਉਸ ਦੇ ਪਿਤਾ ਨੂੰ ਗੋਲੀ ਮਾਰੀ। ਹਾਲਾਂਕਿ, ਪੁਲਿਸ ਨੂੰ ਉਸ ਦੇ ਬਿਆਨ ’ਤੇ ਸ਼ੱਕ ਹੋਇਆ।

ਜਦੋਂ ਦੁਬਾਰਾ ਪੁੱਛਗਿੱਛ ਕੀਤੀ ਗਈ ਤਾਂ ਉਸਦੇ ਬਿਆਨ ਪਹਿਲਾਂ ਵਾਲੇ ਬਿਆਨਾਂ ਨਾਲੋਂ ਵੱਖਰੇ ਸਨ। ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਉਸਨੇ ਆਪਣਾ ਜੁਰਮ ਕਬੂਲ ਕਰ ਲਿਆ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ।

ਘਰ ਵਿੱਚ ਕੁਝ ਦਿਨਾਂ ਤੋਂ ਚੱਲ ਰਿਹਾ ਸੀ ਵਿਵਾਦ

ਗੁਆਂਢੀਆਂ ਨੇ ਪੁਲਿਸ ਨੂੰ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਘਰ ਵਿੱਚ ਵਿਵਾਦ ਚੱਲ ਰਿਹਾ ਸੀ। ਘਟਨਾ ਵਾਲੀ ਸਵੇਰ ਵੀ ਘਰ ਵਿੱਚੋਂ ਝਗੜੇ ਅਤੇ ਸ਼ੋਰ ਦੀਆਂ ਆਵਾਜ਼ਾਂ ਆ ਰਹੀਆਂ ਸਨ। ਕੁਝ ਸਮੇਂ ਬਾਅਦ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਨਿਤਿਨ ਦੀ ਪਤਨੀ ਮੋਨਿਕਾ ਵੀ ਚੰਡੀਗੜ੍ਹ ਪੁਲਿਸ ਵਿੱਚ ਤਾਇਨਾਤ ਹੈ। ਘਟਨਾ ਸਮੇਂ ਪੁੱਤ ਅਤੇ ਮਾਂ ਦੋਵੇਂ ਘਰ ਵਿੱਚ ਮੌਜੂਦ ਸਨ। ਨਿਤਿਨ ਅਤੇ ਮੋਨਿਕਾ ਦਾ ਇਕਲੌਤਾ ਪੁੱਤ ਅਰਮਾਨ ਇਸ ਸਮੇਂ ਬੇਰੁਜ਼ਗਾਰ ਸੀ।

ਪਹਿਲਾਂ ਵੀ ਹਾਦਸੇ ਦੇ ਮਾਮਲੇ ’ਚ ਜੇਲ੍ਹ ਜਾ ਚੁੱਕਾ ਸੀ

ਪੁਲਿਸ ਮੁਤਾਬਕ ਅਰਮਾਨ ਦਾ ਇਸ ਤੋਂ ਪਹਿਲਾਂ ਮਨੀਮਾਜਰਾ ਵਿੱਚ ਥਾਰ ਨਾਲ ਦੋ ਲੋਕਾਂ ਨੂੰ ਕੁਚਲਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। 25 ਫਰਵਰੀ ਨੂੰ ਤੇਜ਼ ਰਫ਼ਤਾਰ ਥਾਰ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰੀ ਸੀ। ਦੋਵਾਂ ਦੀ ਬਾਅਦ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਅਰਮਾਨ ਜੇਲ੍ਹ ਗਿਆ ਸੀ ਅਤੇ ਫਿਲਹਾਲ ਜ਼ਮਾਨਤ ’ਤੇ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ SSP ਕਨਵਰਦੀਪ ਕੌਰ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget