ਪੜਚੋਲ ਕਰੋ

Chandigarh news: ਵਿਧਾਨ ਸਭਾ ਸਪੀਕਰ ਨੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ 'ਚ ਲਿਆ ਹਿੱਸਾ, ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ

Chandigarh news: ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਵਿਖੇ ਦੋ ਰੋਜ਼ਾ ਸਰਬ ਭਾਰਤੀ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਵਿੱਚ ਹਿੱਸਾ ਲਿਆ।

Presiding officers conference : ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਵਿਖੇ ਹੋ ਰਹੀ ਦੋ ਰੋਜ਼ਾ ਸਰਬ ਭਾਰਤੀ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (Presiding officers conference) (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਵੀ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ।

ਇਹ ਕਾਨਫਰੰਸ ਭਾਰਤੀ ਸੰਸਦ ਦੇ ਸਦਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ। ਇਸ ਜੈਪੁਰ ਵਿਖੇ ਹੋ ਰਹੀ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਦਾ ਉਦਘਾਟਨ ਬੀਤੇ ਦਿਨੀਂ ਦੇਸ਼ ਦੇ ਉਪ ਰਾਸ਼ਟਰਪਤੀ ਵਲੋਂ ਕੀਤਾ ਗਿਆ ਸੀ।

ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ‘ਤੇ ਬੋਲਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।

ਇਸ ਵਿਸ਼ੇ ‘ਤੇ ਗੱਲ ਰੱਖਦਿਆਂ ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਪਾਵਰਫੁੱਲ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਵਿਧਾਨ ਸਭਾ ਸਪੀਕਰ ਨੇ ਦਿੱਲੀ ਵਿਧਾਨ ਸਭਾ ਦੀਆਂ ਕਮੇਟੀਆਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਵੀ ਕੀਤੀ।

ਤੁਹਾਨੂੰ ਇੱਥੇ ਦੱਸ ਦਈਏ ਕਿ ਇਹ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਜੈਪੁਰ ਵਿਖੇ ਹੋਈ ਜਿਸ ਵਿੱਚ ਸਪੀਕਰਾਂ, ਚੇਅਰਮੈਨਾਂ ਨੇ ਹਿੱਸਾ ਲਿਆ ਤੇ ਵੱਖ-ਵੱਖ ਮੁੱਦਿਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਕੀਤੀ। ਉੱਥੇ ਹੀ ਪੰਜਾਬ ਤੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਗੱਲ ਕੀਤੀ ਅਤੇ ਦਿੱਲੀ ਵਿਧਾਨ ਸਭਾ ਦੀਆਂ ਕਮੇਟੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਸਬੰਧੀ ਵੀ ਆਪਣੇ ਵਿਚਾਰ ਪੇਸ਼ ਕੀਤੇ। 

ਇਹ ਵੀ ਪੜ੍ਹੋ: Sikh Army Helmet: ਸਿੱਖ ਫ਼ੌਜੀਆਂ ਲਈ ਹੈਲਮੇਟ ਮੁੱਦੇ 'ਤੇ ਵਿਵਾਦ, ਜਥੇਦਾਰ ਨੇ ਕੀਤੀ ਸਖ਼ਤ ਨਿਖੇਧੀ, ਕਿਹਾ ਸਿੱਖਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget