ਪੜਚੋਲ ਕਰੋ

Chandigarh 'ਚ ਵਿਅਕਤੀ ਦਾ ਮਿਲਿਆ ਕੰਗਾਲ , ਮਾਲ ਨੇੜੇ ਝਾੜੀਆਂ 'ਚ ਪਿਆ ਸੀ, ਕਤਲ ਕਰਕੇ ਲਾਸ਼ ਸੁੱਟਣ ਦਾ ਆਰੋਪ 

Chandigarh News : ਚੰਡੀਗੜ੍ਹ ਵਿੱਚ ਐਤਵਾਰ ਦੁਪਹਿਰ ਕਰੀਬ 2 ਵਜੇ ਸੈਂਟਰਾ ਮਾਲ ਦੇ ਸਾਹਮਣੇ ਅੰਬਾਂ ਦੇ ਬਾਗ ਵਿੱਚ ਝਾੜੀਆਂ ਵਿਚਕਾਰ ਇੱਕ ਵਿਅਕਤੀ ਦਾ ਕੰਗਾਲ ਮਿਲਿਆ ਹੈ। ਸਫਾਈ ਦੌਰਾਨ ਕਰਮਚਾਰੀਆਂ ਦੀ ਨਜ਼ਰ

Chandigarh News : ਚੰਡੀਗੜ੍ਹ ਵਿੱਚ ਐਤਵਾਰ ਦੁਪਹਿਰ ਕਰੀਬ 2 ਵਜੇ ਸੈਂਟਰਾ ਮਾਲ ਦੇ ਸਾਹਮਣੇ ਅੰਬਾਂ ਦੇ ਬਾਗ ਵਿੱਚ ਝਾੜੀਆਂ ਵਿਚਕਾਰ ਇੱਕ ਵਿਅਕਤੀ ਦਾ ਕੰਗਾਲ ਮਿਲਿਆ ਹੈ। ਸਫਾਈ ਦੌਰਾਨ ਕਰਮਚਾਰੀਆਂ ਦੀ ਨਜ਼ਰ ਪੌਦਿਆਂ ਵਿਚਕਾਰ ਪਏ ਕੰਗਾਲ ’ਤੇ ਪਈ। ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਅਤੇ ਘਟਨਾ ਸਥਾਨ ਦੀ ਵੀਡੀਓਗ੍ਰਾਫੀ ਵੀ ਕਰਵਾਈ। ਪੁਲਿਸ ਨੇ ਕੰਗਾਲ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਇੱਥੇ ਲਿਆ ਕੇ ਸੁੱਟਿਆ ਗਿਆ ਹੋ ਸਕਦਾ ਹੈ।

  35 ਤੋਂ 40 ਸਾਲ ਦੇ ਵਿਅਕਤੀ ਦਾ ਹੋਣ ਦਾ ਸ਼ੱਕ

ਪੁਲਿਸ ਮੁਤਾਬਕ ਕੰਗਾਲ ਦੀ ਹਾਲਤ ਕਾਫ਼ੀ ਖਰਾਬ ਹੋ ਚੁੱਕੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਕਿਸੇ ਪੁਰਸ਼ ਦਾ ਹੈ। ਉਸ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਹੋਣ ਦਾ ਅਨੁਮਾਨ ਹੈ। ਪੁਲਿਸ ਦਾ ਮੰਨਣਾ ਹੈ ਕਿ ਕੰਗਾਲ ਕਾਫ਼ੀ ਸਮੇਂ ਤੋਂ ਇੱਥੇ ਪਿਆ ਹੋ ਸਕਦਾ ਹੈ।

ਫਿਲਹਾਲ ਪੁਲਿਸ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਕੰਗਾਲ ਇੱਥੇ ਕਿੰਨੇ ਸਮੇਂ ਤੋਂ ਪਿਆ ਸੀ ਅਤੇ ਵਿਅਕਤੀ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਪੁਲਿਸ ਇਸ ਸ਼ੱਕ ਦੇ ਆਧਾਰ ’ਤੇ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਇੱਥੇ ਲਿਆ ਕੇ ਤਾਂ ਨਹੀਂ ਸੁੱਟਿਆ ਗਿਆ।

 ਲਾਪਤਾ ਵਿਅਕਤੀਆਂ ਦਾ ਰਿਕਾਰਡ ਖੰਗਾਲ ਰਹੀ ਪੁਲਿਸ

ਪੁਲਿਸ ਹੁਣ ਕੰਗਾਲ ਦੀ ਪਛਾਣ ਕਰਨ ਵਿੱਚ ਜੁਟ ਗਈ ਹੈ। ਇਸ ਲਈ ਚੰਡੀਗੜ੍ਹ ਦੇ ਸਾਰੇ ਥਾਣਿਆਂ ਦੇ ਨਾਲ-ਨਾਲ ਪੰਚਕੂਲਾ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਨੂੰ ਵੀ ਸੂਚਨਾ ਭੇਜੀ ਗਈ ਹੈ। ਸਬੰਧਤ ਥਾਣਿਆਂ ਤੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਦਰਜ ਗੁੰਮਸ਼ੁਦਗੀ ਦੇ ਮਾਮਲਿਆਂ ਦੀ ਜਾਣਕਾਰੀ ਮੰਗੀ ਗਈ ਹੈ।

ਪੁਲਿਸ ਇਨ੍ਹਾਂ ਰਿਕਾਰਡਾਂ ਰਾਹੀਂ ਕੰਗਾਲ ਦੀ ਪਛਾਣ ਦਾ ਮਿਲਾਨ ਕਰ ਰਹੀ ਹੈ। ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਮੌਤ ਦੀ ਵਜ੍ਹਾ ਅਤੇ ਕੰਗਾਲ ਇੱਥੇ ਕਿਵੇਂ ਪਹੁੰਚਿਆ, ਇਸ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget