ਪੜਚੋਲ ਕਰੋ

ਅੱਜ ਚੰਡੀਗੜ੍ਹ ਨੂੰ ਮਿਲੇਗਾ ਨਵਾਂ ਮੇਅਰ, ਵੋਟਿੰਗ ਅੱਜ; ਹੋਵੇਗੀ ਵੀਡੀਓਗ੍ਰਾਫੀ

Chandigarh New Mayor: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ (30 ਜਨਵਰੀ) ਨੂੰ ਚੋਣ ਹੋਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ।

Chandigarh New Mayor: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ (30 ਜਨਵਰੀ) ਨੂੰ ਚੋਣ ਹੋਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ।

ਇਸ ਦੌਰਾਨ ‘ਆਪ’-ਕਾਂਗਰਸ ਦੇ ਕੌਂਸਲਰਾਂ ਵਿਚਾਲੇ ਹਾਰਸ ਟਰੇਡਿੰਗ ਦਾ ਵੀ ਡਰ ਹੈ। ਇਸ ਲਈ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਂਸਲਰਾਂ ਨੂੰ ਰੋਪੜ ਅਤੇ ਕਾਂਗਰਸੀ ਕੌਂਸਲਰਾਂ ਨੂੰ ਲੁਧਿਆਣਾ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਬੁੱਧਵਾਰ ਸ਼ਾਮ ਨੂੰ ਮੌਜੂਦਾ ਮੇਅਰ ਕੁਲਦੀਪ ਟੀਟਾ ਖਿਲਾਫ ਭ੍ਰਿਸ਼ਟਾਚਾਰ ਦੀ ਐੱਫ.ਆਈ.ਆਰ. ਜੇਕਰ ਪੁਲਸ ਉਸ ਨੂੰ ਗ੍ਰਿਫਤਾਰ ਕਰ ਲੈਂਦੀ ਹੈ ਤਾਂ ‘ਆਪ’ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

11 ਵਜੇ ਸ਼ੁਰੂ ਹੋਵੇਗੀ ਵੋਟਿੰਗ

ਮੇਅਰ ਦੇ ਅਹੁਦੇ ਲਈ ਵੋਟਿੰਗ 11 ਵਜੇ ਸ਼ੁਰੂ ਹੋਵੇਗੀ। ਨਾਮਜ਼ਦ ਕੌਂਸਲਰ ਰਮਣੀਕ ਸਿੰਘ ਬੇਦੀ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟ੍ਰੇਟ ਅਤੇ 1200 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਸਮੇਂ ਦੌਰਾਨ, ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨਿਗਮ ਦੀ ਇਮਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਕੋਲ ਪਛਾਣ ਪੱਤਰ ਹੋਣਗੇ।

ਮੇਅਰ ਲਈ ਮੁਕਾਬਲਾ

ਚੰਡੀਗੜ੍ਹ ਕਾਰਪੋਰੇਸ਼ਨ ਵਿੱਚ ਕੁੱਲ 35 ਕੌਂਸਲਰ ਹਨ। ਮੇਅਰ ਚੋਣਾਂ ਦੌਰਾਨ, ਇੱਥੇ ਸੰਸਦ ਮੈਂਬਰ ਦੀ ਵੋਟ ਵੀ ਵੈਧ ਹੁੰਦੀ ਹੈ। ਮੇਅਰ ਦੀ ਚੋਣ ਲਈ 19 ਕੌਂਸਲਰਾਂ ਦੀਆਂ ਵੋਟਾਂ ਦੀ ਲੋੜ ਹੁੰਦੀ ਹੈ। ਇਸ ਵੇਲੇ, ਭਾਜਪਾ 16 ਕੌਂਸਲਰਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ। ‘ਆਪ’ 13 ਕੌਂਸਲਰਾਂ ਨਾਲ ਦੂਜੇ ਸਥਾਨ ‘ਤੇ ਹੈ ਅਤੇ ਕਾਂਗਰਸ 6 ਕੌਂਸਲਰਾਂ ਨਾਲ ਤੀਜੇ ਸਥਾਨ ‘ਤੇ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਵੋਟ ਵੀ ਕਾਂਗਰਸ ਦੇ ਖਾਤੇ ਵਿੱਚ ਜਾਵੇਗਾ। ਜੇਕਰ ਇਸ ਦ੍ਰਿਸ਼ਟੀਕੋਣ ਤੋਂ ਦੇਖਿਆ ਜਾਵੇ ਤਾਂ ਗੱਠਜੋੜ ਕੋਲ ਬਹੁਮਤ ਨਾਲੋਂ ਇੱਕ ਵੋਟ ਵੱਧ ਹੈ, ਯਾਨੀ 20 ਵੋਟਾਂ। ਅਜਿਹੇ ਵਿੱਚ ‘ਆਪ’ ਦੀ ਪ੍ਰੇਮਲਤਾ ਦਾ ਮੇਅਰ ਬਣਨਾ ਤੈਅ ਹੈ। ਪਰ ਜੇਕਰ ਕਰਾਸਿੰਗ ਵੋਟ ਹੁੰਦੀ ਹੈ ਤਾਂ ਫਿਰ ਮੁਕਾਬਲਾ ਰੌਚਕ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget