ਪੜਚੋਲ ਕਰੋ

Chandigarh News: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ

Chandigarh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ (ਸੋਮਵਾਰ) ਸੁਣਵਾਈ ਕਰੇਗਾ।

Chandigarh News: ਚੰਡੀਗੜ੍ਹ ਮੇਅਰ ਚੋਣ 'ਚ ਕਥਿਤ ਧਾਂਦਲੀ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ (ਸੋਮਵਾਰ) ਸੁਣਵਾਈ ਕਰੇਗਾ। ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਨਵੇਂ ਸਿਰੇ ਤੋਂ ਮੇਅਰ ਚੋਣਾਂ ਦੀ ਮੰਗ ਕਰਨ ਵਾਲੀ 'ਆਪ' ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। ਮੇਅਰ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕੀਤਾ ਸੀ ਅਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਜਿੱਤ ਕੇ ਤਿੰਨੋਂ ਅਹੁਦਿਆਂ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਹੈ। ਇਸ ਚੋਣ ਨੂੰ ਕਾਂਗਰਸ-ਆਪ ਗਠਜੋੜ ਲਈ ਝਟਕੇ ਵਜੋਂ ਦੇਖਿਆ ਜਾ ਰਿਹਾ ਸੀ। ਪੀੜਤ ਧਿਰ ਨੇ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ।

ਬੁੱਧਵਾਰ ਨੂੰ ਹਾਈ ਕੋਰਟ ਦੇ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ਦੀ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 'ਆਪ' ਨੇ ਦੋਸ਼ ਲਾਇਆ ਸੀ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਹੈ। ਪਾਰਟੀ ਨੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Viral News: ਵਿਅਕਤੀ ਖਾਣ ਲੱਗਾ ਬਿੱਲੀ ਦਾ ਕੱਚਾ ਮਾਸ, ਹੈਰਾਨ ਰਹਿ ਗਏ ਲੋਕ

ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਅਤੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। 'ਆਪ' ਕੌਂਸਲਰ ਕੁਮਾਰ ਨੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਨ ਅਤੇ ਪਟੀਸ਼ਨ ਨੂੰ ਤਿੰਨ ਹਫ਼ਤਿਆਂ ਬਾਅਦ ਸੂਚੀਬੱਧ ਕਰਨ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Weather Update: ਦਿੱਲੀ 'ਚ 2 ਦਿਨਾਂ ਬਾਅਦ ਮੁੜ ਯੂ-ਟਰਨ ਲਵੇਗਾ ਮੌਸਮ, ਜਾਣੋ ਅੱਜ ਕਿਵੇਂ ਰਹੇਗਾ ਹਾਲ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget