ਪੜਚੋਲ ਕਰੋ

Chandigarh mayor Poll: ਮੇਅਰ ਚੋਣ ਨਤੀਜਿਆਂ 'ਤੇ ਅੱਜ ਹਾਈਕੋਰਟ ਸੁਣਾ ਸਕਦਾ ਫੈਸਲਾ, ਬੀਜੇਪੀ ਨੂੰ ਲੱਗੇਗਾ ਝਟਕਾ !

Chandigarh Mayor Poll Result: ਚੋਣ ਤੋਂ ਤੁਰੰਤ ਬਾਅਦ ਕਾਂਗਰਸ ਤੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਪੀਲ ਕਰਦਿਆਂ ਕਿਹਾ ਕਿ ਇਹ ਚੋਣ ਗ਼ਲਤ ਹੈ, ਉਸ ਦੀਆਂ ਅੱਠ ਵੋਟਾਂ ਅਯੋਗ ਕਰਾਰ

Chandigarh mayor Poll: ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਪੈਦਾ ਹੋਏ ਵਿਵਾਦ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਬੀਤੇ ਦਿਨ ਮੇਅਰ ਦੀ ਚੋਣ ਪ੍ਰਕੀਰਿਆ 'ਤੇ ਸਵਾਲ ਖੜ੍ਹੇ ਕਰਦੇ ਹੋਏ ਇੰਡੀਆ ਗਠਜੋੜ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੌਰਾਨ ਹਾਈ ਕੋਰਟ ਨੇ ਮੇਅਰ ਦੀ ਚੋਣ ਸਬੰਧੀ ਸਾਰਾ ਰਿਕਾਰਡ ਸੀਲ ਕਰਨ ਦੇ ਹੁਕਮ ਦਿੱਤੇ ਸਨ। ਅੱਜ ਇਸ ਮੁੱਦੇ 'ਤੇ ਸੁਣਵਾਈ ਹੋਣ ਜਾ ਰਹੀ ਹੈ। 

ਚੋਣ ਤੋਂ ਤੁਰੰਤ ਬਾਅਦ ਕਾਂਗਰਸ ਤੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਪੀਲ ਕਰਦਿਆਂ ਕਿਹਾ ਕਿ ਇਹ ਚੋਣ ਗ਼ਲਤ ਹੈ, ਉਸ ਦੀਆਂ ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਇਸ ਦਾ ਕੋਈ ਕਾਰਨ ਨਹੀ ਦੱਸਿਆ ਗਿਆ। 

ਕੁਲਦੀਪ ਕੁਮਾਰ ਵੱਲੋਂ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੇ ਦੁਪਹਿਰ 2:15 ਵਜੇ ਪਟੀਸ਼ਨ ਦਾਖ਼ਲ ਕਰ ਕੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਚੋਣ ਦਾ ਰਿਕਾਰਡ ਸੀਲ ਕੀਤਾ ਜਾਵੇ, ਇਹ ਲੋਕਤੰਤਰ ਦਾ ਸਿੱਧਾ ਕਤਲ ਹੈ। ਹਾਈ ਕੋਰਟ ਨੇ ਫ਼ੌਰੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਬੁੱਧਵਾਰ ਸਵੇਰੇ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ। 

30 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਮੰਗਲਵਾਰ ਨੂੰ ਨਾਟਕੀ ਅੰਦਾਜ਼ 'ਚ ਚੰਡੀਗੜ੍ਹ ਦੇ ਮੇਅਰ ਦੀ ਚੋਣ ਹੋ ਗਈ। ਕਾਂਗਰਸ ਤੇ ਆਪ (ਆਮ ਆਦਮੀ ਪਾਰਟੀ) ਦੇ ਬਹੁਮਤ ਵਾਲੇ ਗੱਠਜੋੜ ਨੂੰ ਹਰਾ ਕੇ ਭਾਜਪਾ ਦੇ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ। ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਤੇ ਰਜਿੰਦਰ ਕੁਮਾਰ ਸ਼ਰਮਾ
ਡਿਪਟੀ ਮੇਅਰ ਚੁਣੇ ਗਏ। 

ਚੋਣ 'ਚ ਕੁਲ 36 ਵੋਟਾਂ ਪਈਆਂ। ਭਾਜਪਾ ਦੇ ਮਨੋਜ ਕੁਮਾਰ ਨੂੰ 16 ਵੋਟਾਂ ਮਿਲੀਆਂ ਜਦਕਿ ਗੱਠਜੋੜ ਦੇ ਉਮੀਦਵਾਰ ਕੁਲਦੀਪ ਨੂੰ 12 ਵੋਟਾਂ ਹਾਸਲ ਹੋਈਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜਿਹੜੀਆਂ ਭਾਜਪਾ ਦੀ ਜਿੱਤ ਦਾ ਕਾਰਨ ਬਣੀਆਂ। ਪ੍ਰੀਜਾਈਡਿੰਗ ਅਫਸਰ ਨੇ ਵੋਟਾਂ ਦੇ ਰੱਦ ਹੋਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ। ਇਸ 'ਤੇ ਕਾਂਗਰਸ- ਆਪ ਗੱਠਜੋੜ ਦੇ ਕੌਂਸਲਰਾਂ ਨੇ ਚੋਣ 'ਚ ਧਾਂਦਲੀ ਦਾ ਦੋਸ਼ ਲਗਾਉਂਦਿਆਂ ਹੰਗਾਮਾ ਕੀਤਾ ਤੇ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget