ਪੜਚੋਲ ਕਰੋ

Chandigarh Mayor Election: ਚੋਣ ਤੋਂ ਪਹਿਲਾਂ ਪ੍ਰੀਜ਼ਾਈਡਿੰਗ ਅਫ਼ਸਰ ਹੋ ਗਿਆ ਬਿਮਾਰ, ਚੋਣ ਟਲੀ, ਹਾਈਕਰੋਟ ਪਹੁੰਚਿਆ I.N.D.I.A ਗਠਜੋੜ 

Chandigarh Mayor Election updates: ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਮੇਅਰ ਦੀ ਚੋਣ ਸਵੇਰੇ 11 ਵਜੇ ਸ਼ੁਰੂ ਹੋਣੀ ਸੀ। ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹਿ ਕੇ ਚੋਣ ਟਾਲ ਦਿੱਤੀ ਗਈ ਸੀ। 

Chandigarh Mayor Election updates: ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣਾ ਸੀ ਪਰ ਇਹ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਕਰਨ ਦੇ ਫੈਸੇਲ ਖਿਲਾਫ਼ ਆਪ ਅਤੇ ਕਾਂਗਰਸ ਗਠਜੋੜ ਨੇ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। 

I.N.D.I.A  ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣ ਟਾਲਣ ਦੇ ਫੈਸਲੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਾਈਕੋਰਟ ਵਿੱਚ ਕੁਲਦੀਪ ਕੁਮਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ 'ਚ ਹਾਈਕੋਰਟ ਆਪਣਾ ਨਿਗਰਾਨ ਨਿਯੁਕਤ ਕਰੇ।

ਹੁਣ ਨਵੀਂ ਪਟੀਸ਼ਨ ਤਿਆਰ ਹੈ ਹਾਲੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਪਟੀਸ਼ਨਰ ਕੁਲਦੀਪ ਕੁਮਾਰ ਰਹਿਣਗੇ ਜਾਂ ਫਿਰ I.N.D.I.A ਗਠਜੋੜ ਨਵੇਂ ਸਿਰੇ ਤੋਂ ਇਹ ਪਟੀਸ਼ਨ ਦਾਇਰ ਕਰਦਾ ਹੈ।

ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਮੇਅਰ ਦੀ ਚੋਣ ਸਵੇਰੇ 11 ਵਜੇ ਸ਼ੁਰੂ ਹੋਣੀ ਸੀ। ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹਿ ਕੇ ਚੋਣ ਟਾਲ ਦਿੱਤੀ ਗਈ ਸੀ।  ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ। 

ਜਿਸ ਤੋਂ ਬਾਅਦ 'ਆਪ' ਅਤੇ ਕਾਂਗਰਸੀ ਆਗੂਆਂ ਨੇ ਹੰਗਾਮਾ ਕੀਤਾ, ਪੁਲਿਸ ਨਾਲ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਦੇਸ਼ 'ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ 'ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ।

ਰਾਘਵ ਚੱਢਾ ਨੇ ਕਿਹਾ ਕਿ ਅਪਣੀ ਹਾਰ ਨੂੰ ਦੇਖ ਕੇ ਡਰੀ ਹੋਈ, ਕਾਇਰ ਭਾਜਪਾ ਨੇ ਮੇਅਰ ਦੀ ਚੋਣ ਰੱਦ ਕਰਵਾਈ ਹੈ ਤੇ ਉਹ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਹਨਾਂ ਨੇ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਪਤਾ ਸੀ ਇੰਡੀਆ ਗਠਜੋੜ ਨੂੰ ਬਹੁਮਤ ਮਿਲ ਰਹੀ ਹੈ। ਇੰਡੀਆ ਗਠਜੋੜ ਤੇ ਭਾਜਪਾ ਦੇ ਵਿਚਕਾਰ ਇਹ ਪਹਿਲਾਂ ਮੁਕਾਬਲਾ ਸੀ ਤੇ ਭਾਜਪਾ ਨੇ ਪਹਿਲਾਂ ਸੈਕਰੇਟਿਰੀ ਅਫਸਰ ਨੂੰ ਬਿਮਾਰ ਕੀਤਾ ਤੇ ਅੱਜ ਚੋਣ ਅਧਿਕਾਰੀ ਨੂੰ ਬਿਮਾਰ ਕਰ ਦਿੱਤਾ, ਇੰਝ ਲੱਗਦਾ ਹੈ ਕਿ ਅੱਜ ਪੂਰੀ ਭਾਜਪਾ INDIA ਗਠਜੋੜ ਨੂੰ ਅਪਣੇ ਸਾਹਮਣੇ ਦੇਖ ਬਿਮਾਰ ਹੋ ਗਈ ਹੈ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget