Chandigar News: ਚੰਡੀਗੜ੍ਹ ਤੋਂ ਦਿੱਲੀ ਪਹੁੰਚੀ ਮੇਅਰ ਦੀ ਲੜਾਈ! ਸੁਪਰੀਮ ਕੋਰਟ ਪਹੁੰਚੀ ਆਮ ਆਦਮੀ ਪਾਰਟੀ, ਅੱਜ ਵੱਡਾ ਐਕਸ਼ਨ

chandigarh mayor election: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਲੜਾਈ ਤੇਜ਼ ਕਰ ਦਿੱਤੀ ਹੈ। ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਮਗਰੋਂ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚ ਗਈ ਹੈ।

Chandigar News: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਲੜਾਈ ਤੇਜ਼ ਕਰ ਦਿੱਤੀ ਹੈ। ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਮਗਰੋਂ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ

Related Articles