ਪੜਚੋਲ ਕਰੋ

ਚੰਡੀਗੜ੍ਹ 'ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਖੈਰ ਨਹੀਂ , ਚੰਡੀਗੜ੍ਹ ਨਗਰ ਨਿਗਮ ਵੱਲੋਂ ਸਖ਼ਤ ਕਾਰਵਾਈ ਦੀ ਚੇਤਾਵਨੀ 

Chandigarh News : ਚੰਡੀਗੜ੍ਹ 'ਚ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ ਲੋਕਾਂ ਵਿਰੁੱਧ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਸਖ਼ਤ ਹੋ ਗਿਆ ਹੈ

Chandigarh News : ਚੰਡੀਗੜ੍ਹ 'ਚ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ ਲੋਕਾਂ ਵਿਰੁੱਧ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਸਖ਼ਤ ਹੋ ਗਿਆ ਹੈ। ਇਸ ਸਬੰਧ ਵਿੱਚ ਚੰਡੀਗੜ੍ਹ ਦੇ ਹੱਲੋਮਾਜਰਾ ਦੇ ਵਸਨੀਕਾਂ ਨੂੰ 15 ਦਿਨਾਂ ਦੇ ਅੰਦਰ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਦਿੱਤੇ ਗਏ ਹਨ। 

ਚੰਡੀਗੜ੍ਹ ਨਗਰ ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਕਬਜ਼ੇ ਨਹੀਂ ਹਟਾਏ ਜਾਂਦੇ ਹਨ ਤਾਂ ਉਹ ਖੁਦ ਕਾਰਵਾਈ ਕਰਨਗੇ। ਇਸ ਸਮੇਂ ਦੌਰਾਨ ਕਬਜ਼ੇ ਹਟਾਉਣ ਦੀ ਲਾਗਤ ਸਬੰਧਤ ਧਿਰ ਤੋਂ ਵਸੂਲ ਕੀਤੀ ਜਾਵੇਗੀ। ਇਸ ਸਬੰਧ ਵਿੱਚ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਨਗਰ ਨਿਗਮ ਨੇ ਗ਼ੈਰ-ਕਾਨੂੰਨੀ ਉਸਾਰੀ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ। ਇਸ ਜਾਂਚ ਦੌਰਾਨ ਅਧਿਕਾਰੀਆਂ ਦੇ ਧਿਆਨ 'ਚ ਆਇਆ ਹੈ ਕਿ ਇਲਾਕੇ ਵਿੱਚ ਕਈ ਗ਼ੈਰ-ਕਾਨੂੰਨੀ ਕਬਜ਼ੇ ਹੋਏ ਹਨ। ਇਹ ਕਬਜ਼ੇ ਸਰਕਾਰੀ ਜ਼ਮੀਨ 'ਤੇ ਹਨ। ਜ਼ਿਆਦਾਤਰ ਕਬਜ਼ੇ ਪਿੰਡ ਵਿੱਚ ਸਰਕਾਰੀ ਜ਼ਮੀਨ, ਸੜਕਾਂ, ਗਲੀਆਂ ਅਤੇ ਖੁੱਲ੍ਹੀਆਂ ਥਾਵਾਂ 'ਤੇ ਕੀਤੇ ਗਏ ਹਨ।

ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਅਜਿਹਾ ਕਰਨ ਵਾਲਿਆਂ ਨੂੰ 15 ਦਿਨਾਂ ਦੇ ਅੰਦਰ ਆਪਣੇ ਕਬਜ਼ੇ ਹਟਾਉਣੇ ਪੈਣਗੇ। ਨਹੀਂ ਤਾਂ ਨਿਗਮ ਬਿਨਾਂ ਨੋਟਿਸ ਦੇ ਕਾਰਵਾਈ ਕਰੇਗਾ, ਜਿਸ ਤੋਂ ਬਾਅਦ ਕਬਜ਼ੇ ਕਰਨ ਵਾਲਿਆਂ ਨੂੰ ਵੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Advertisement

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget