ਪੜਚੋਲ ਕਰੋ

ਪੰਜਾਬੀਆਂ ਲਈ ਖਤਰੇ ਦੀ ਘੰਟੀ! ਮਾਂ ਬੋਲੀ ਪੰਜਾਬੀ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਆਈ ਸਾਹਮਣੇ 

Chandigarh News: ਇੱਕ ਪਾਸੇ ਵੱਡੀ ਗਿਣਤੀ ਪਰਵਾਸ ਕਰਕੇ ਪੰਜਾਬੀ ਆਪਣੀ ਮਾਂ ਬੋਲੀ ਤੋਂ ਦੂਰ ਜਾ ਰਹੇ ਹਨ ਤੇ ਦੂਜੇ ਪਾਸੇ ਮਾੜੇ ਸਿੱਖਿਆ ਪ੍ਰਬੰਧ ਕਰਕੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੀ ਪੜ੍ਹਾਈ ਹੀ ਚੰਗੀ ਤਰ੍ਹਾਂ ਨਹੀਂ ਕਰਵਾਈ ਜਾ ਰਹੀ। ਇਸ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਸਾਹਮਣੇ ਆਈ ਹੈ। 

Chandigarh News: ਪੰਜਾਬੀਆਂ ਲਈ ਖਤਰੇ ਦੀ ਘੰਟੀ ਹੈ। ਪੈਸੇ ਦੀ ਦੌੜ ਤੇ ਸਰਕਾਰਾਂ ਦੀ ਨਾਲਾਇਕੀ ਕਰਕੇ ਅਗਲੀਆਂ ਪੀੜ੍ਹੀਆਂ ਮਾਂ ਬੋਲੀ ਤੋਂ ਕੋਹਾਂ ਦੂਰ ਜਾ ਰਹੀਆਂ ਹਨ। ਇੱਕ ਪਾਸੇ ਵੱਡੀ ਗਿਣਤੀ ਪਰਵਾਸ ਕਰਕੇ ਪੰਜਾਬੀ ਆਪਣੀ ਮਾਂ ਬੋਲੀ ਤੋਂ ਦੂਰ ਜਾ ਰਹੇ ਹਨ ਤੇ ਦੂਜੇ ਪਾਸੇ ਮਾੜੇ ਸਿੱਖਿਆ ਪ੍ਰਬੰਧ ਕਰਕੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੀ ਪੜ੍ਹਾਈ ਹੀ ਚੰਗੀ ਤਰ੍ਹਾਂ ਨਹੀਂ ਕਰਵਾਈ ਜਾ ਰਹੀ। ਇਸ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਸਾਹਮਣੇ ਆਈ ਹੈ। 

ਦਰਅਸਲ ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤੀ ਪ੍ਰੀਖਿਆ ’ਚੋਂ ਕਰੀਬ 38 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਹੀ ਫ਼ੇਲ੍ਹ ਹੋ ਗਏ। ਇਨ੍ਹਾਂ ਅਕੜਿਆਂ ਨੇ ਸਿੱਖਿਆ ਮਾਹਿਰਾਂ ਦੇ ਹੋਸ਼ ਉਡਾ ਦਿੱਤੇ ਹਨ। ਇਸ ਤੋਂ ਸਪਸ਼ਟ ਹੈ ਕਿ ਸਕੂਲਾਂ ਵਿੱਚ ਖਾਨਾਪੂਰਤੀ ਲਈ ਪੰਜਾਬੀ ਭਾਸ਼ਾ ਪੜ੍ਹਾਈ ਤਾਂ ਜਾ ਰਹੀ ਹੈ ਪਰ ਉਸ ਵੱਲ ਕੋਈ ਖਾਸ ਤਵੱਜੋਂ ਨਹੀਂ ਦਿੱਤੀ ਜਾ ਰਹੀ।

ਹਾਸਲ ਜਾਣਕਾਰੀ ਮੁਤਾਬਕ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸਐਸ ਬੋਰਡ) ਵੱਲੋਂ ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਗਈ ਹੈ, ਜਿਸ ’ਚ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਵੀ ਸ਼ਾਮਲ ਸੀ ਤੇ ਪੰਜਾਬੀ ’ਚੋਂ ਘੱਟੋ-ਘੱਟ ਪੰਜਾਹ ਫ਼ੀਸਦੀ ਅੰਕ ਲੈਣੇ ਲਾਜ਼ਮੀ ਸਨ। ਲਿਖਤੀ ਪ੍ਰੀਖਿਆ ਵਿੱਚ ਕੁੱਲ 36,836 ਉਮੀਦਵਾਰ ਬੈਠੇ ਸਨ, ਜਿਨ੍ਹਾਂ ’ਚੋਂ 22,957 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ ਹੈ। 

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਪ੍ਰੀਖਿਆ ’ਚੋਂ 13,879 ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋ ਗਏ ਹਨ, ਜਿਨ੍ਹਾਂ ਦੀ ਦਰ 37.67 ਫ਼ੀਸਦੀ ਬਣਦੀ ਹੈ। ਪੰਜਾਬੀ ’ਚੋਂ ਫ਼ੇਲ੍ਹ ਹੋਣ ਕਰਕੇ ਇਹ ਉਮੀਦਵਾਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ। ਆਪਣੀ ਮਾਤ ਭਾਸ਼ਾ ’ਚੋਂ 50 ਫ਼ੀਸਦੀ ਅੰਕ ਵੀ ਹਾਸਲ ਨਾ ਕਰਨ ਵਾਲੇ ਸਿੱਖਿਆ ਢਾਂਚੇ ’ਤੇ ਸਵਾਲ ਖੜ੍ਹੇ ਕਰ ਰਹੇ ਹਨ। 

ਪ੍ਰੀਖਿਆ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ, ਜਿਸ ਵਿੱਚ 46 ਉਮੀਦਵਾਰ ਅਜਿਹੇ ਹਨ, ਜਿਹੜੇ 25 ਅੰਕ ਲੈਣ ਦੀ ਬਜਾਏ ਸਿਰਫ਼ ਇੱਕ ਤੋਂ 10 ਅੰਕ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ 3678 ਉਮੀਦਵਾਰ 11 ਤੋਂ 20 ਅੰਕ ਹੀ ਲੈ ਸਕੇ ਹਨ। ਕਰੀਬ 10,152 ਉਮੀਦਵਾਰਾਂ ਦੇ ਅੰਕ 20 ਤੋਂ 25 ਅੰਕਾਂ ਦੇ ਦਰਮਿਆਨ ਰਹੇ। ਆਬਕਾਰੀ ਅਤੇ ਕਰ ਇੰਸਪੈਕਟਰ ਦੀ ਪ੍ਰੀਖਿਆ ਦੇਣ ਵਾਲਿਆਂ ਵਿੱਚ 19,457 ਲੜਕੀਆਂ ਵੀ ਹਨ।

ਇਸੇ ਤਰ੍ਹਾਂ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਸਟੈਨੋ ਟਾਈਪਿਸਟ ਦੀਆਂ ਅਸਾਮੀਆਂ ਵਾਸਤੇ ਲਈ ਲਿਖਤੀ ਪ੍ਰੀਖਿਆ ਵਿਚ 4627 ਉਮੀਦਵਾਰ ਬੈਠੇ ਸਨ, ਜਿਨ੍ਹਾਂ ’ਚੋਂ 20.38 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋ ਗਏ। ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਪ੍ਰੀਖਿਆ ’ਚੋਂ 9.20 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋਏ ਹਨ। ਲਾਈਵ ਸਟਾਕ ਸੁਪਰਵਾਈਜ਼ਰ ਵਾਸਤੇ ਹੋਈ ਲਿਖਤੀ ਪ੍ਰੀਖਿਆ ’ਚੋਂ 6 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਪਾਸ ਨਹੀਂ ਹੋ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget