ਪੜਚੋਲ ਕਰੋ

Chandigarh News: ਕੈਬ ਵਰਤਣ ਵਾਲੇ ਟਰਾਈਸਿਟੀ ਦੇ ਲੋਕਾਂ ਲਈ ਅਲਰਟ, ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪ੍ਰਸ਼ਾਸਨ ਨੇ ਯਾਤਰੀਆਂ ਨੂੰ ਕਿਹਾ ਹੈ ਕਿ ਓਲਾ ਤੇ ਉਬਰ ਕੰਪਨੀ ਦੀ ਕੈਬ ਦੀ ਹੀ ਵਰਤੋਂ ਕੀਤੀ ਜਾਏ। ਯੂਟੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਚਿੱਟੀ ਨੰਬਰ ਪਲੇਟ ਵਾਲੀ ਕੈਬ ਵਿੱਚ ਸਫਰ ਕਰਨਾ ਗੈਰ-ਕਾਨੂੰਨੀ ਹੈ। ਲੋਕਾਂ ਨੂੰ ਕਿਹਾ ਕਿ ਗਿਆ ਹੈ ਕਿ ਓਲਾ ਤੇ ਉਬਰ ਦੋਵੇਂ ਕੰਪਨੀਆਂ...

Chandigarh News: ਯੂਟੀ ਪ੍ਰਸ਼ਾਸਨ ਨੇ ਕੈਬ ਬੁੱਕ ਕਰਨ ਵਾਲੇ ਟਰਾਈਸਿਟੀ ਦੇ ਲੋਕਾਂ ਨੂੰ ਅਲਰਟ ਕੀਤਾ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਕਿਹਾ ਹੈ ਕਿ ਓਲਾ ਤੇ ਉਬਰ ਕੰਪਨੀ ਦੀ ਕੈਬ ਦੀ ਹੀ ਵਰਤੋਂ ਕੀਤੀ ਜਾਏ। ਯੂਟੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਚਿੱਟੀ ਨੰਬਰ ਪਲੇਟ ਵਾਲੀ ਕੈਬ ਵਿੱਚ ਸਫਰ ਕਰਨਾ ਗੈਰ-ਕਾਨੂੰਨੀ ਹੈ। ਲੋਕਾਂ ਨੂੰ ਕਿਹਾ ਕਿ ਗਿਆ ਹੈ ਕਿ ਓਲਾ ਤੇ ਉਬਰ ਦੋਵੇਂ ਕੰਪਨੀਆਂ ਦੀਆਂ ਕੈਬਾਂ ਵਿੱਚ ਲੋਕਾਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 

ਦਰਅਸਲ ਯੂਟੀ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਟਰਾਈਸਿਟੀ ਦੇ ਕੈਬ ਚਾਲਕਾਂ ਵੱਲੋਂ ਕੀਤੀ ਹੜਤਾਲ ਤੋਂ ਬਾਅਦ ਲੋਕਾਂ ਨੂੰ ਓਲਾ ਤੇ ਉਬਰ ਕੰਪਨੀ ਦੀ ਕੈਬ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਯੂਟੀ ਦੇ ਅਧਿਕਾਰੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੈਬ ਸੇਵਾਵਾਂ ਪ੍ਰਦਾਨ ਕਰਨ ਲਈ ਓਲਾ ਤੇ ਉਬਰ ਦੋ ਕੰਪਨੀਆਂ ਨੂੰ ਹੀ ਲਾਇਸੈਂਸ ਦਿੱਤਾ ਹੈ। ਇਸ ਲਈ ਲੋਕ ਹੋਰਨਾਂ ਕੈਬਾਂ ਦੀ ਥਾਂ ਪੀਲੀਆਂ ਵਪਾਰਕ ਨੰਬਰ ਪਲੇਟਾਂ ਵਾਲੀਆਂ ਇਨ੍ਹਾਂ ਦੋਵੇਂ ਕੰਪਨੀਆਂ ਦੀ ਕੈਬ ਹੀ ਬੁੱਕ ਕਰਨ। 

ਯੂਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਚਿੱਟੀ ਨੰਬਰ ਪਲੇਟ ਵਾਲੀ ਨਿੱਜੀ ਕੈਬ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਚਿੱਟੀ ਨੰਬਰ ਪਲੇਟ ਵਾਲੀ ਕੈਬ ਵਿੱਚ ਸਫਰ ਕਰਨਾ ਗੈਰ-ਕਾਨੂੰਨੀ ਹੈ ਤੇ ਅਜਿਹਾ ਕਰਨ ਦੀ ਸੂਰਤ ’ਚ ਕੈਬ ਚਾਲਕ ਦੇ ਨਾਲ-ਨਾਲ ਯਾਤਰੀ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਯੂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਦੋਵੇਂ ਕੰਪਨੀਆਂ ਦੀਆਂ ਕੈਬਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਗਏ ਹਨ। ਵਪਾਰਕ ਕੈਬ ਵਿੱਚ ਪੈਨਿਕ ਬਟਨ ਲਗਾਏ ਗਏ ਹਨ, ਜਿਨ੍ਹਾਂ ਨੂੰ ਐਮਰਜੈਂਸੀ ਵਿੱਚ ਦਬਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੁਖਤਾ ਫਾਇਰ ਸਿਸਟਮ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget