ਪੜਚੋਲ ਕਰੋ

Chandigarh News: ਕੀ ਤੁਸੀਂ ਵੀ ਲਈ ਡਰਾਈਵਿੰਗ ਟੈਸਟ ਲਈ ਪੁਆਇੰਟਮੈਂਟ? ਸਮੇਂ ਵਿੱਚ ਹੋਇਆ ਫੇਰਬਦਲ, ਨਵਾਂ ਸ਼ੈਡਿਊਲ ਕਰੋ ਚੈੱਕ

Chandigarh News: ਆਰਐਲਏ ਵੱਲੋਂ ਜਾਰੀ ਸੂਚਨਾ ਅਨੁਸਾਰ ਜਿਨ੍ਹਾਂ ਬਿਨੈਕਾਰਾਂ ਨੇ 28 ਜਨਵਰੀ ਲਈ ਚਿਲਡਰਨ ਟ੍ਰੈਫਿਕ ਪਾਰਕ ਵਿੱਚ ਰੈਗੂਲਰ ਡਰਾਈਵਿੰਗ ਟੈਸਟ ਲਈ ਸਮਾਂ ਲਿਆ ਹੋਇਆ ਹੈ

Chandigarh News: ਚੰਡੀਗੜ੍ਹ ਦੇ ਵਾਹਨ ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵੱਲੋਂ ਆਮ ਲੋਕਾਂ ਨੂੰ ਸੂਚਨਾ ਜਾਰੀ ਕੀਤੀ ਗਈ ਹੈ ਕਿ ਚਿਲਡਰਨ ਟਰੈਫਿਕ ਪਾਰਕ ​​ਸੈਕਟਰ 23 ਵਿੱਚ ਰੈਗੂਲਰ ਡਰਾਈਵਿੰਗ ਟੈਸਟ ਕਰਵਾਉਣ ਲਈ 28 ਜਨਵਰੀ ਨੂੰ ਬੁੱਕ ਕੀਤੀਆਂ ਅਪੁਆਇੰਟਮੈਂਟਾਂ ਪ੍ਰਬੰਧਕੀ ਕਾਰਨਾਂ ਕਰਕੇ ਮੁੜ ਤੋਂ ਤਹਿ ਕਰ ਦਿੱਤੀਆਂ ਗਈਆਂ ਹਨ। 

ਆਰਐਲਏ ਵੱਲੋਂ ਜਾਰੀ ਸੂਚਨਾ ਅਨੁਸਾਰ ਜਿਨ੍ਹਾਂ ਬਿਨੈਕਾਰਾਂ ਨੇ 28 ਜਨਵਰੀ ਲਈ ਚਿਲਡਰਨ ਟ੍ਰੈਫਿਕ ਪਾਰਕ ਵਿੱਚ ਰੈਗੂਲਰ ਡਰਾਈਵਿੰਗ ਟੈਸਟ ਲਈ ਸਮਾਂ ਲਿਆ ਹੋਇਆ ਹੈ, ਉਨ੍ਹਾਂ ਲਈ ਵਰਣਮਾਲਾ ਅਨੁਸਾਰ 30 ਜਨਵਰੀ ਤੋਂ ਲੈ ਕੇ 3 ਫਰਵਰੀ ਦਰਮਿਆਨ ਮੁੜ ਤੋਂ ਅਪੁਆਇੰਟਮੈਂਟ ਤੈਅ ਕੀਤੀ ਗਈ ਹੈ। 

ਆਰਐਲਏ ਅਨੁਸਾਰ ਜਿਨ੍ਹਾਂ ਬਿਨੈਕਾਰ ਦਾ ਨਾਮ ‘ਏ’ ਤੋਂ ‘ਸੀ’ ਵਰਣਮਾਲਾ ਨਾਲ ਸ਼ੁਰੂ ਹੁੰਦਾ, ਉਨ੍ਹਾਂ ਲਈ 30 ਜਨਵਰੀ ਲਈ ਅਪੁਆਇੰਟਮੈਂਟ ਤੈਅ ਕੀਤੀ ਗਈ ਹੈ। ਇਸੀ ਤਰ੍ਹਾਂ ‘ਡੀ’ ਤੋਂ ‘ਜੇ’ ਵਰਣਮਾਲਾ ਦੇ ਨਾਮ ਵਾਲਿਆਂ ਲਈ 31 ਜਨਵਰੀ, ‘ਕੇ’ ਤੋਂ ‘ਓ’ ਵਰਣਮਾਲਾ ਦੇ ਨਾਮ ਨਾਲ ਸ਼ੁਰੂ ਹੋਣ ਵਾਲੇ ਬਿਨੈਕਾਰਾਂ ਦੇ ਨਾਮ ਵਾਲਿਆਂ ਲਈ 1 ਫਰਵਰੀ, ‘ਪੀ’ ਤੋਂ ‘ਆਰ’ ਵਾਲਿਆਂ ਲਈ 2 ਫਰਵਰੀ ਤੇ ‘ਐਸ’ ਤੋਂ ‘ਜ਼ੈੱਡ’ ਅੱਖਰ ਨਾਲ ਸ਼ੁਰੂ ਹੋਣ ਵਾਲੇ ਨਾਮ ਦੇ ਬਿਨੈਕਾਰਾਂ ਲਈ 3 ਫਰਵਰੀ ਲਈ ਅਪੁਆਇੰਟਮੈਂਟ ਤੈਅ ਕੀਤੀ ਗਈ ਹੈ। 

ਆਰਐਲਏ ਅਨੁਸਾਰ ਜੇਕਰ ਕਿਸੇ ਵੀ ਬਿਨੈਕਾਰ ਦਾ ਲਰਨਰ ਲਾਇਸੈਂਸ ਆਪਣੀ ਨਵੀਂ ਤੈਅ ਕੀਤੀ ਗਈ ਅਪੁਆਇੰਟਮੈਂਟ ਤੋਂ ਪਹਿਲਾਂ ਖਤਮ ਹੋ ਰਿਹਾ ਹੈ ਤਾਂ ਉਹ ਅਸੁਵਿਧਾ ਤੋਂ ਬਚਣ ਲਈ ਲਰਨਰ ਲਾਇਸੈਂਸ ਦੀ ਮਿਆਦ ਪੁੱਗਣ ਤੋਂ ਪਹਿਲਾਂ ਰੈਗੂਲਰ ਡਰਾਈਵਿੰਗ ਟੈਸਟ ਲਈ ਪੁੱਜ ਸਕਦਾ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget