ਪੜਚੋਲ ਕਰੋ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...

Chandigarh Building Collapse: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸ਼ਨੀਵਾਰ ਨੂੰ ਇੱਕ ਪੁਰਾਣੀ ਇਮਾਰਤ ਢਹਿ-ਢੇਰੀ ਹੋ ਗਈ। ਜਿਸ ਸਮੇਂ ਹਾਦਸਾ ਵਾਪਰਿਆ ਉਦੋਂ 7 ਲੋਕ ਅੰਦਰ ਸਨ। ਉਨ੍ਹਾਂ ਵਿੱਚੋਂ 5 ਲੋਕਾਂ ਨੂੰ ਬਚਾ ਲਿਆ ਗਿਆ...

Chandigarh Building Collapse: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸ਼ਨੀਵਾਰ ਨੂੰ ਇੱਕ ਪੁਰਾਣੀ ਇਮਾਰਤ ਢਹਿ-ਢੇਰੀ ਹੋ ਗਈ। ਜਿਸ ਸਮੇਂ ਹਾਦਸਾ ਵਾਪਰਿਆ ਉਦੋਂ 7 ਲੋਕ ਅੰਦਰ ਸਨ। ਉਨ੍ਹਾਂ ਵਿੱਚੋਂ 5 ਲੋਕਾਂ ਨੂੰ ਬਚਾ ਲਿਆ ਗਿਆ, ਜਦੋਂ ਕਿ ਮਾਲਕ ਅਤੇ ਉਸਦਾ ਵਰਕਰ ਫਸੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਮਲਬੇ ਹੇਠ ਫਸੇ ਲੋਕਾਂ ਨੂੰ ਬਚਾਉਣ ਲਈ ਇੱਕ ਰਸਤਾ ਬਣਾਇਆ ਜਾ ਰਿਹਾ ਹੈ। ਟੀਮ ਨੇ ਕਰੇਨ ਨਾਲ ਲੈਂਟਰ ਨੂੰ ਚੁੱਕਿਆ ਹੈ ਅਤੇ ਇਸਨੂੰ ਇੱਟਾਂ 'ਤੇ ਰੱਖਿਆ ਹੈ ਤਾਂ ਜੋ ਹੇਠਾਂ ਹਵਾ ਜਾਂਦੀ ਰਹੇ। ਇਸਦੇ ਨਾਲ ਹੀ ਜੇਸੀਬੀ ਵੀ ਮੰਗਵਾਈ ਗਈ ਹੈ। ਤਾਂ ਜੋ ਲੋਕਾਂ ਨੂੰ ਜਲਦੀ ਕੱਢਿਆ ਜਾ ਸਕੇ।

ਮਲਬੇ ਵਿੱਚੋਂ ਬਾਹਰ ਕੱਢੇ ਵਿਅਕਤੀ ਨੇ ਕਿਹਾ, "ਅਜਿਹਾ ਲੱਗਿਆ ਜਿਵੇਂ ਭੂਚਾਲ ਆਇਆ ਹੋਵੇ। ਇੱਕਦਮ ਇਮਾਰਤ ਢਹਿ ਗਈ। ਸਾਡੇ ਵਿੱਚੋਂ ਤਿੰਨ ਜਣੇ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ।" ਮੌਕੇ 'ਤੇ ਪਹੁੰਚੀ ਐਮਰਜੈਂਸੀ ਟੀਮ ਦੇ ਇੱਕ ਮੈਂਬਰ ਨੇ ਕਿਹਾ ਕਿ 5 ਲੋਕਾਂ ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੋ ਹੋਰਾਂ ਨੂੰ ਕੱਢਿਆ ਜਾ ਰਿਹਾ ਹੈ।

ਇਹ ਇਮਾਰਤ ਪਲਾਟ ਨੰਬਰ 28/9 'ਤੇ ਬਣੀ ਹੋਈ ਸੀ। ਇਸ ਇਮਾਰਤ ਵਿੱਚ ਸਕ੍ਰੈਪ ਦਾ ਕੰਮ ਚੱਲ ਰਿਹਾ ਸੀ। ਐਮਪੀ ਚਾਵਲਾ ਨੇ ਦੱਸਿਆ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਸੀ, ਜਿਸ ਕਾਰਨ ਇਸਦੀ ਛੱਤ ਡਿੱਗ ਗਈ। ਇਸ ਤੋਂ ਬਾਅਦ ਸਾਡੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਸਨ। ਦੋ ਲੋਕਾਂ ਨੂੰ ਤੁਰੰਤ ਬਚਾਇਆ ਗਿਆ ਸੀ। ਹਾਲਾਂਕਿ, ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜੋ ਲੋਕ ਪਹਿਲੀ ਮੰਜ਼ਿਲ 'ਤੇ ਸੀ ਉਹ ਦੱਬ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget