ਪੜਚੋਲ ਕਰੋ

Chandigarh News: ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ ਮਨੀਸ਼ ਤਿਵਾੜੀ, ਕਾਂਗਰਸ ਵੱਲੋਂ ਇੱਕ ਹੋਰ ਲਿਸਟ ਜਾਰੀ

Congress Candidate List 2024: ਕਾਂਗਰਸ ਵੱਲੋਂ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਦੇ ਵਿੱਚ 16 ਉਮੀਦਵਾਰਾਂ ਦੇ ਨਾਮ ਸਾਹਮਣੇ ਆਏ ਹਨ।

Manish Tewari from Chandigarh: ਕਾਂਗਰਸ ਵੱਲੋਂ ਆਪਣੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਹੋਣਗੇ । 

ਕਾਂਗਰਸ ਉਮੀਦਵਾਰ

ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ
ਵਿਕਰਮਾਦਿਤਿਆ ਸਿੰਘ ਮੰਡੀ ਤੋਂ
ਸ਼ਿਮਲਾ ਤੋਂ ਵਿਨੋਦ ਸੁਲਤਾਨਪੁਰੀ
ਰਾਜਕੋਟ ਤੋਂ ਪਰੇਸ਼ ਧਨਾਨੀ

ਕਾਂਗਰਸ ਨੇ ਸ਼ਨੀਵਾਰ ਨੂੰ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਹਿਮਾਚਲ ਦੇ ਲੋਕ ਨਿਰਮਾਣ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਮੰਡੀ ਤੋਂ ਮੈਦਾਨ ਵਿੱਚ ਉਤਾਰਿਆ ਗਿਆ।

ਚੰਡੀਗੜ੍ਹ ਸੰਸਦੀ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget