ਪੜਚੋਲ ਕਰੋ

Chandigarh News: ਚੰਡੀਗੜ੍ਹ 'ਤੇ ਸੰਕਟ! ਪੈਟਰੋਲ ਤੇ ਡੀਜ਼ਲ ਦੀ ਕਿੱਲਤ, ਫਲ-ਸਬਜ਼ੀਆਂ ਹੋ ਸਕਦੀਆਂ ਮਹਿੰਗੀਆਂ

Crisis in Chandigarh: ਚੰਡੀਗੜ੍ਹ 'ਚ ਅੱਜ ਪੈਟਰੋਲ ਤੇ ਡੀਜ਼ਲ ਦੀ ਕਿੱਲਤ ਹੋ ਸਕਦੀ ਹੈ। ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ।

Chandigarh News: ਚੰਡੀਗੜ੍ਹ 'ਚ ਅੱਜ ਪੈਟਰੋਲ ਤੇ ਡੀਜ਼ਲ ਦੀ ਕਿੱਲਤ ਹੋ ਸਕਦੀ ਹੈ। ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਅਜਿਹੇ 'ਚ ਸ਼ਹਿਰ ਅੰਦਰ ਪੈਟਰੋਲ ਤੇ ਡੀਜ਼ਲ ਸਮੇਤ ਫਲ ਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਉਂਝ, ਡਰਾਈਵਰਾਂ ਵੱਲੋਂ ਅਜੇ ਇਹ ਹੜਤਾਲ ਸਿਰਫ਼ ਤਿੰਨ ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ 'ਤੇ ਪਵੇਗਾ।

ਦਰਅਸਲ ਟਰੱਕ ਅਪਰੇਟਰ ਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਇਸ ਕਾਨੂੰਨ ਦਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਸਵਾਲ ਤੇ ਇਤਰਾਜ਼ ਭੇਜੇ ਹਨ। ਉਹ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਸੰਪਰਕ ਵਿੱਚ ਹਨ। ਜਿਵੇਂ ਹੀ ਉਨ੍ਹਾਂ ਵੱਲੋਂ ਧਰਨੇ ਤੇ ਚੱਕਾ ਜਾਮ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਨੂੰ ਚੰਡੀਗੜ੍ਹ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ। ਟਰੱਕ ਯੂਨੀਅਨ ਦੀ ਅਗਲੀ ਮੀਟਿੰਗ 10 ਜਨਵਰੀ ਨੂੰ ਹੋਵੇਗੀ। ਇਸ ਵਿੱਚ ਫੈਸਲਾ ਲਿਆ ਜਾਵੇਗਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਪੱਖ ਸਰਕਾਰ ਅੱਗੇ ਕਿਵੇਂ ਪੇਸ਼ ਕਰਨਾ ਹੈ। 

ਡਰਾਈਵਰਾਂ ਦਾ ਕਹਿਣਾ ਹੈ ਕਿ ਹਿੱਟ ਐਂਡ ਰਨ ਦੇ ਮਾਮਲੇ 'ਚ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ ਪਰ ਪ੍ਰਸਤਾਵਿਤ ਕਾਨੂੰਨ 'ਚ ਕਈ ਖਾਮੀਆਂ ਹਨ। ਇਨ੍ਹਾਂ ਬਾਰੇ ਮੁੜ ਸੋਚਣ ਦੀ ਲੋੜ ਹੈ। ਦੇਸ਼ ਦੀ ਆਰਥਿਕਤਾ ਵਿੱਚ ਸਭ ਤੋਂ ਵੱਡਾ ਯੋਗਦਾਨ ਟਰਾਂਸਪੋਰਟ ਤੇ ਟਰੱਕ ਡਰਾਈਵਰਾਂ ਦਾ ਹੈ। ਦੇਸ਼ ਵਿੱਚ ਪਹਿਲਾਂ ਹੀ ਡਰਾਈਵਰਾਂ ਦੀ ਕਮੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਇਸ ਦਾ ਹੋਰ ਅਸਰ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
India-US Tariff War: ਭਾਰਤੀ ਖੇਤੀ 'ਤੇ ਅਮਰੀਕਾ ਦੀ ਅੱਖ, ਜੇ ਮੋਦੀ ਸਰਕਾਰ ਨੇ ਮੰਨ ਲਈ ਇਹ ਗੱਲ ਤਾਂ ਬਰਬਾਦ ਹੋ ਜਾਏਗੀ ਕਿਸਾਨੀ 
India-US Tariff War: ਭਾਰਤੀ ਖੇਤੀ 'ਤੇ ਅਮਰੀਕਾ ਦੀ ਅੱਖ, ਜੇ ਮੋਦੀ ਸਰਕਾਰ ਨੇ ਮੰਨ ਲਈ ਇਹ ਗੱਲ ਤਾਂ ਬਰਬਾਦ ਹੋ ਜਾਏਗੀ ਕਿਸਾਨੀ 
Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ
Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ
ਪੰਜਾਬ ਕਾਂਗਰਸ ਦੇ ਇੰਚਾਰਜ 'ਤੇ CBI ਦਾ ਵੱਡਾ ਐਕਸ਼ਨ! ਭੂਪੇਸ਼ ਬਘੇਲ ਦੇ ਘਰ ਸਮੇਤ ਸੀਬੀਆਈ ਵੱਲੋਂ 4 ਥਾਵਾਂ ‘ਤੇ ਰੇਡ
ਪੰਜਾਬ ਕਾਂਗਰਸ ਦੇ ਇੰਚਾਰਜ 'ਤੇ CBI ਦਾ ਵੱਡਾ ਐਕਸ਼ਨ! ਭੂਪੇਸ਼ ਬਘੇਲ ਦੇ ਘਰ ਸਮੇਤ ਸੀਬੀਆਈ ਵੱਲੋਂ 4 ਥਾਵਾਂ ‘ਤੇ ਰੇਡ
Embed widget