ਪੜਚੋਲ ਕਰੋ

Chandigarh News: ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਮਗਰੋਂ ਵੀ ਲੋਕ ਇਲੈਕਟ੍ਰਿਕ ਵਾਹਨ ਖਰਦੀਣ ਤੋਂ ਇਨਕਾਰੀ, ਹੈਰਾਨ ਕਰ ਦੇਣਗੇ ਪਿਛਲੇ ਸਾਲ ਦੇ ਅੰਕੜੇ

electric vehicles: ਯੂਟੀ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਲੋਕ ਇਲੈਕਟ੍ਰਿਕ ਵਾਹਨਾਂ ਦੀ ਥਾਂ ਪੈਟਰੋਲ-ਡੀਜ਼ਲ ਵਾਲੇ ਵਾਹਨ ਖਰੀਦਣ ਨੂੰ ਤਰਜੀਹ ਦੇ ਰਹੇ ਹਨ। ਇਸ ਦਾ ਕਾਰਨ ਇਲੈਕਟ੍ਰਿਕ ਵਾਹਨਾਂ ਦੀ ਘੱਟ

Chandigarh News: ਯੂਟੀ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਲੋਕ ਇਲੈਕਟ੍ਰਿਕ ਵਾਹਨਾਂ ਦੀ ਥਾਂ ਪੈਟਰੋਲ-ਡੀਜ਼ਲ ਵਾਲੇ ਵਾਹਨ ਖਰੀਦਣ ਨੂੰ ਤਰਜੀਹ ਦੇ ਰਹੇ ਹਨ। ਇਸ ਦਾ ਕਾਰਨ ਇਲੈਕਟ੍ਰਿਕ ਵਾਹਨਾਂ ਦੀ ਘੱਟ ਭਰੋਸੇਯੋਗਤਾ ਤੇ ਜ਼ਿਆਦਾ ਕੀਮਤਾਂ ਦੱਸਿਆ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨਾਂ ਦੀ ਪ੍ਰਚਾਰ ਲਈ ਕਾਫੀ ਜ਼ੋਰ ਲਾਇਆ ਹੈ ਪਰ ਲੋਕਾਂ ਨੇ ਕੋਈ ਖਾਸ ਹੁੰਗਾਰਾ ਨਹੀਂ ਦਿੱਤਾ।

ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਜੋਰ-ਸ਼ੋਰ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਪਾਲਿਸੀ ਨੂੰ ਪਹਿਲੇ ਸਾਲ ਮੱਠਾ ਹੁੰਗਾਰਾ ਹੀ ਮਿਲਿਆ ਹੈ। ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਮੁਕਾਬਲੇ ਗੈਰ-ਇਲੈਕਟ੍ਰਿਕ ਵਾਹਨਾਂ ਦੀ ਗਿਣਤੀ ਬਹੁਤ ਵੱਧ ਹੈ।

ਹਾਸਲ ਜਾਣਕਾਰੀ ਅਨੁਸਾਰ 20 ਸਤੰਬਰ 2022 ਤੋਂ 18 ਸਤੰਬਰ 2023 ਤੱਕ ਦੇ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਸਿਰਫ਼ 1807 ਦੋ ਪਹੀਆ ਇਲੈਕਟ੍ਰਿਕ ਵਾਹਨ ਰਜਿਸਟਰ ਹੋਏ ਹਨ। ਜਦੋਂਕਿ 19593 ਗੈਰ-ਇਲੈਕਟ੍ਰਿਕ ਦੋ ਪਹੀਆ ਵਾਹਨਾਂ ਦੀ ਰਜਿਸਟਰ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਹਿਰ ’ਚ 752 ਚਾਰ ਪਹੀਆ ਇਲੈਕਟ੍ਰਿਕ ਵਾਹਨ ਰਜਿਸਟਰ ਕੀਤੇ ਗਏ ਹਨ, ਜਦੋਂਕਿ ਗ਼ੈਰ-ਇਲੈਕਟ੍ਰਿਕ 26,372 ਚਾਰ ਪਹੀਆ ਵਾਹਨ ਰਜਿਸਟਰ ਕੀਤੇ ਗਏ ਹਨ।

ਇਲੈਕਟ੍ਰਿਕ ਵਾਹਨਾਂ ਪ੍ਰਤੀ ਲੋਕਾਂ ਦੇ ਘੱਟ ਰੁਝਾਨ ਨੂੰ ਦੇਖਦਿਆਂ ਫੈਡਰੇਸ਼ਨ ਆਫ਼ ਆਟੋ ਮੋਬਾਈਲ ਡੀਲਰਜ਼ ਐਸੋਸੀਏਸ਼ਨ ਚੰਡੀਗੜ੍ਹ ਦੇ ਮੈਂਬਰ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਵੱਧ ਹੋਣ ਕਾਰਨ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀਆਂ ਬੈਟਰੀਆਂ ਮਹਿੰਗੀਆਂ ਹਨ। 

ਇੱਕ ਆਟੋਮੋਬਾਈਲ ਡੀਲਰ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਤੇਲ ’ਤੇ ਚੱਲਣ ਵਾਲੇ ਵਾਹਨਾਂ ਦੇ ਮੁਕਾਬਲੇ ਦੁਗਣੀ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਚਾਰਜਿੰਗ ਸਟੇਸ਼ਨਾਂ ਦੀ ਗਿਣਤੀ ਵੀ ਘੱਟ ਹੋਣ ਕਰਕੇ ਲੋਕ ਇਲੈਕਟ੍ਰਿਕ ਵਾਹਨਾਂ ਨੂੰ ਘੱਟ ਖਰੀਦ ਰਹੇ ਹਨ।

ਹੋਰ ਪੜ੍ਹੋ : ਹੁਣ ਯੂਕੇ 'ਚ ਵੀ ਐਕਸ਼ਨ ਮੋਡ 'ਚ ਖਾਲਿਸਤਾਨੀ! ਅਵਤਾਰ ਸਿੰਘ ਖੰਡਾ ਮੌਤ ਦੀ ਮੰਗੀ ਜਾਂਚ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget