ਪੜਚੋਲ ਕਰੋ

Chandigarh News: ਹੁਣ ਮੁਹਾਲੀ 'ਚ ਵੀ ਸੰਭਲ ਕੇ! ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਦੇਵੇਗਾ ਝਟਕਾ

Chandigarh News: ਚੰਡੀਗੜ੍ਹ ਮਗਰੋਂ ਹੁਣ ਮੁਹਾਲੀ ਵਿੱਚ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ। ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੇ ਮੁਹਾਲੀ ਵਿੱਚ ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਲਾਗੂ...

Chandigarh News: ਚੰਡੀਗੜ੍ਹ ਮਗਰੋਂ ਹੁਣ ਮੁਹਾਲੀ ਵਿੱਚ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ। ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੇ ਮੁਹਾਲੀ ਵਿੱਚ ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਣਾਲੀ ਜ਼ਿਲ੍ਹਾ ਪੁਲਿਸ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਰੈੱਡ ਲਾਈਟ ਜੰਪਿੰਗ, ਓਵਰ ਸਪੀਡ, ਟ੍ਰਿਪਲ ਰਾਈਡਿੰਗ, ਬਿਨਾਂ ਹੈਲਮੇਟ ਆਦਿ ਲਈ ਈ-ਚਲਾਨ ਪਲੇਟਫ਼ਾਰਮ ’ਤੇ ਮਦਦ ਕਰੇਗੀ।

ਪੁਲਿਸ ਅਨੁਸਾਰ ਪਹਿਲੇ ਪੜਾਅ ਵਿੱਚ ਇਹ ਸਿਸਟਮ ਮੁਹਾਲੀ ਸ਼ਹਿਰ ਵਿੱਚ 20 ਵੱਖ-ਵੱਖ ਟਰੈਫ਼ਿਕ ਜੰਕਸ਼ਨਾਂ ’ਤੇ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 8.50 ਕਰੋੜ ਹੈ। ਇਸ ਲਈ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਪਹਿਲਾਂ ਹੀ ਫੰਡ ਪ੍ਰਾਪਤ ਹੋ ਚੁੱਕੇ ਹਨ। ਇਸ ਕੰਮ ਲਈ ਤਕਨੀਕੀ ਬੋਲੀ ਖੋਲ੍ਹ ਦਿੱਤੀ ਗਈ ਹੈ। ਯੋਗ ਬੋਲੀਕਾਰ ਮੈਸਰਜ਼ ਕੇਰਲ ਸਟੇਟ ਇਲੈਕਟ੍ਰੋਨਿਕਸ ਡਿਵੈਲਪਮੈਂਟ ਕਾਰਪੋਰੇਸ਼ਨ (ਕੇਲਟਰੌਨ) ਨੇ ਸ਼ਨੀਵਾਰ ਨੂੰ ਇੱਥੇ ਸੈਕਟਰ-66/80 ਦੀਆਂ ਟਰੈਫ਼ਿਕ ਲਾਈਟਾਂ ’ਤੇ ਆਪਣੇ ਉਪਕਰਨਾਂ ਦਾ ਲਾਈਵ ਪ੍ਰਦਰਸ਼ਨ ਕੀਤਾ।

ਪੰਜ ਪਾਣੀਆਂ ਦੀ ਧਰਤੀ ਹੋਈ ਜ਼ਹਿਰੀਲੀ! 13 ਜ਼ਿਲ੍ਹਿਆਂ ਦੇ ਪਾਣੀ ਦਾ ਬੁਰਾ ਹਾਲ, ਕੇਂਦਰ ਸਰਕਾਰ ਵੀ ਅਲਰਟ, ਜੀਐਸਆਈ ਕਰੇਗਾ ਸਰਵੇਖਣ

ਪੁਲਿਸ ਤਕਨੀਕੀ ਟੀਮ ਨੇ ਦੱਸਿਆ ਕਿ ਇਸ ਸਿਸਟਮ ਦੀ 24 ਘੰਟੇ ਨਿਗਰਾਨੀ ਲਈ ਕਮਾਂਡ ਐਂਡ ਕੰਟਰੋਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਇਮਾਰਤ ਵਿੱਚ ਸਥਾਪਤ ਕੀਤਾ ਜਾਵੇਗਾ। ਇਸ ਕੰਮ ਦੀਆਂ ਵਿੱਤੀ ਬੋਲੀਆਂ ਅਗਲੇ ਹਫ਼ਤੇ ਖੋਲ੍ਹ ਦਿੱਤੀਆਂ ਜਾਣਗੀਆਂ ਤੇ ਕੰਮ ਅਲਾਟ ਹੋਣ ਦੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਚੀਫ਼ ਇੰਜੀਨੀਅਰ ਰਣਜੋਧ ਸਿੰਘ, ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ, ਐਸਪੀ (ਟਰੈਫ਼ਿਕ) ਐਚਐਸ ਮਾਨ, ਆਰਟੀਏ ਪਰਦੀਪ ਸਿੰਘ ਢਿੱਲੋਂ, ਰੋਡ ਸੇਫ਼ਟੀ ਇੰਜੀਨੀਅਰ ਚਰਨਜੀਤ ਸਿੰਘ, ਜੀਐਮ ਵਿਨੇਸ਼ ਗੌਤਮ ਤੇ ਕੰਸਲਟੈਂਟ ਪ੍ਰਿਤਪਾਲ ਸਿੰਘ ਹਾਜ਼ਰ ਸਨ।

ਹੋਰ ਪੜ੍ਹੋ :  ਵਿਦੇਸ਼ਾਂ 'ਚ ਫਸੀਆਂ ਪੰਜਾਬਣਾਂ ਦੀ ਰੂਹ ਕੰਬਾਉਣ ਵਾਲੀ ਸੱਚਾਈ ਸਾਹਮਣੇ ਆਉਣ ਮਗਰੋਂ ਐਕਸ਼ਨ ਮੋਡ 'ਚ ਸਰਕਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget