Chandigarh News: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਦੇ ਅਸਤੀਫੇ ਦਾ ਕਾਰਨ ਤੁਰੰਤ ਪਤਾ ਨਹੀਂ ਲੱਗਿਆ। ਧਨਖੜ ਨੇ ਅਗਲੇ ਹੁਕਮਾਂ ਤੱਕ ਰੇਣੂ ਵਿਜ, ਡੀਨ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਨੂੰ ਵਾਈਸ-ਚਾਂਸਲਰ ਦਾ ਚਾਰਜ ਦਿੱਤਾ ਹੈ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ