ਪੜਚੋਲ ਕਰੋ

Chandigarh news: ਚੰਡੀਗੜ੍ਹ PGI ਦੇ ਕਾਰਡੀਅਕ ਸੈਂਟਰ 'ਚ ਲੱਗੀ ਅੱਗ, OT 'ਚ ਸਰਜਰੀ ਦੌਰਾਨ ਹੋਇਆ ਵੱਡਾ ਹਾਦਸਾ

Chandigarh PGI Fire: ਚੰਡੀਗੜ੍ਹ ਦੇ ਪੀਜੀਆਈ ਵਿੱਚ ਮਰੀਜ਼ ਦੀ ਸਰਜਰੀ ਵਿਚਾਲੇ OT ਵਿੱਚ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅੱਗ ਮਾਮੂਲੀ ਜਿਹੀ ਸੀ, ਜਿਸ ‘ਤੇ ਕਾਬੂ ਪਾ ਲਿਆ ਗਿਆ ਹੈ।

Chandigarh PGI Fire: ਚੰਡੀਗੜ੍ਹ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਉਸ ਵੇਲੇ ਅੱਗ ਲੱਗ ਗਈ ਜਦੋਂ ਇੱਕ ਮਰੀਜ਼ ਦਾ ਆਪਰੇਸ਼ਨ ਥੀਏਟਰ ਵਿੱਚ ਆਪਰੇਸ਼ਨ ਚੱਲ ਰਿਹਾ ਸੀ। ਇਸ ਦੌਰਾਨ ਮਰੀਜ਼ ਨੂੰ ਤੁਰੰਤ ਸ਼ਿਫਟ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਕਾਰਡੀਅਕ ਸੈਂਟਰ ਦੀ ਚੌਥੀ ਮੰਜ਼ਿਲ 'ਤੇ ਸਥਿਤ ਆਪਰੇਸ਼ਨ ਥੀਏਟਰ 'ਚ ਅੱਗ ਲੱਗ ਗਈ। ਫਿਰ ਮਰੀਜ਼ ਨੂੰ ਨੇੜਲੇ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ।

ਪੀਜੀਆਈ ਪ੍ਰਸ਼ਾਸਨ ਮੁਤਾਬਕ ਇਹ ਅੱਗ ਮਾਮੂਲੀ ਜਿਹੀ ਸੀ ਅਤੇ ਪੰਜ ਮਿੰਟਾਂ ਵਿੱਚ ਇਸ ’ਤੇ ਕਾਬੂ ਪਾ ਲਿਆ ਗਿਆ। ਇਹ ਹਾਦਸਾ ਦੁਪਹਿਰ ਕਰੀਬ 1.15 ਵਜੇ ਵਾਪਰਿਆ। ਅੱਗ ਲੱਗਣ ਦਾ ਕਾਰਨ ਆਪਰੇਸ਼ਨ ਥੀਏਟਰ ਵਿੱਚ ਬਿਜਲੀ ਦੇ ਸਾਕਟ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab news: ਰਾਕੇਸ਼ ਸੁੰਮਨ ਹੋਣਗੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget