ਪੜਚੋਲ ਕਰੋ

Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੇ ਕਤਲ ਦਾ ਮਾਮਲਾ , ਪਰਿਵਾਰ ਨੇ ਪੋਸਟ ਮਾਰਟਮ ਤੇ ਸਸਕਾਰ ਕਰਨ ਤੋਂ ਕੀਤਾ ਇਨਕਾਰ 

Chandigarh Property dealer Murder : ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ।

Chandigarh Property dealer Murder : ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ। ਚਰਨਪ੍ਰੀਤ ਸਿੰਘ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਰੋਪੀ ਫੜੇ ਨਹੀਂ ਜਾਂਦੇ ,ਓਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਉਣਗੇ। 

ਚਰਨਪ੍ਰੀਤ ਸਿੰਘ ਦੀ ਲਾਸ਼ ਇਸ ਸਮੇਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਦੇ ਮੁਰਦਾਘਰ ਵਿਚ ਰੱਖੀ ਹੋਈ ਹੈ। ਪਰਿਵਾਰ ਦਾ ਆਰੋਪ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹੁਣ ਤੱਕ ਪੁਲਿਸ ਵਲੋਂ ਹਮਲਾਵਰਾਂ ਦੀ ਕੋਈ ਪਹਿਚਾਣ ਜਾਂ ਗ੍ਰਿਫ਼ਤਾਰੀ ਨਹੀਂ ਹੋ ਸਕੀ। ਉਨ੍ਹਾਂ ਨੇ ਪੁਲਿਸ ਕਾਰਵਾਈ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

ਭਾਰ ਘਟਾਉਣ 'ਚ ਮਦਦ ਕਰਨਗੇ ਇਹ ਫਲ

ਮ੍ਰਿਤਕ ਦੇ ਦੋਸਤਾਂ ਦਾ ਕਹਿਣਾ ਹੈ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਅਸੀਂ ਅੰਤਿਮ ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਚਰਨਪ੍ਰੀਤ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਦੋ-ਤਿੰਨ ਦਿਨਾਂ ਤੋਂ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਜਿੱਥੇ-ਜਿੱਥੇ ਉਸ ਦੀ ਗੱਡੀ ਜਾਂਦੀ ਸੀ, ਮੁਲਜ਼ਮ ਉੱਥੇ-ਉੱਥੇ ਪਿੱਛਾ ਕਰ ਰਹੇ ਸਨ। ਉਸ ਦੇ ਦਫ਼ਤਰ ਦੀ ਵੀ ਰੇਕੀ ਕੀਤੀ ਗਈ ਸੀ।

ਚਰਨਪ੍ਰੀਤ ਦੇ ਚਾਚੇ ਦੇ ਬੇਟੇ ਮੇਜਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਔਰਤਾਂ 'ਤੇ ਸ਼ੱਕ ਹੈ ,ਜੋ ਉਨ੍ਹਾਂ ਦੇ ਪਿੰਡ ਦੀਆਂ ਨਹੀਂ ਹਨ। ਮੇਜਰ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਔਰਤ ਨਾਲ ਗੱਲ ਕੀਤੀ ਤਾਂ ਉਸਨੇ ਇੱਕ ਹੋਰ ਔਰਤ ਦਾ ਨਾਮ ਦੱਸਿਆ। ਔਰਤ ਨੇ ਇਹ ਵੀ ਕਿਹਾ ਕਿ ਗੋਲੀਬਾਰੀ ਦੇ ਸਮੇਂ ਮੁਲਜ਼ਮ ਦੀ ਇੱਕ ਗੱਡੀ, ਜਿਸ ਵਿੱਚ ਲਗਭਗ ਅੱਠ ਲੋਕ ਸਵਾਰ ਸਨ, ਮੌਜੂਦ ਸੀ। ਇਨ੍ਹਾਂ ਔਰਤਾਂ ਦੇ ਨਾਮ ਪੁਲਿਸ ਨੂੰ ਦਿੱਤੇ ਜਾਣਗੇ।

ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਸੀ ਮ੍ਰਿਤਕ

ਮ੍ਰਿਤਕ ਦੀ ਪਛਾਣ ਚਰਨਜੀਤ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਪ੍ਰੋਪਰਟੀ ਡੀਲਿੰਗ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਉਨ੍ਹਾਂ ਨੇ ਚਰਨਜੀਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਗਭਗ 10 ਤੋਂ 15 ਰਾਊਂਡ ਫਾਇਰ ਕੀਤੇ। 

ਕੀ ਸੀ ਪੂਰਾ ਮਾਮਲਾ 

ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੁੱਧਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਅਤੇ ਸੋਸ਼ਲ ਮੀਡੀਆ ਇੰਫਲੁਇੰਸਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਜਿੰਮ ਕਰਨ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਵਿੱਚ ਘਰ ਜਾ ਰਿਹਾ ਸੀ। ਜਿੰਮ ਤੋਂ ਥੋੜ੍ਹੀ ਦੂਰੀ 'ਤੇ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਉਸ 'ਤੇ 12 ਰਾਉਂਡ ਫਾਇਰ ਕੀਤੇ। ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਸੀਟ 'ਤੇ ਡਿੱਗ ਗਿਆ। ਇਸ ਤੋਂ ਤੁਰੰਤ ਬਾਅਦ ਉਸਦੇ ਸਾਥੀ ਉਸਨੂੰ ਫਾਰਚੂਨਰ ਵਿਚ ਪੀਜੀਆਈ ਹਸਪਤਾਲ ਵੱਲ ਲੈ ਗਏ। ਹਾਲਾਂਕਿ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਹਮਲਾਵਰ ਮੋਟਰਸਾਈਕਲ 'ਤੇ ਮੌਕੇ ਤੋਂ ਭੱਜਣ ਵੇਲੇ ਕੈਮਰੇ ਵਿੱਚ ਕੈਦ ਹੋ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget