ਪੜਚੋਲ ਕਰੋ

Chandigarh News: ਚੰਡੀਗੜ੍ਹ BJP ਦਫ਼ਤਰ ਧਮਾਕਾ, 2 ਮੁੱਖ ਦੋਸ਼ੀ ਗ੍ਰਿਫ਼ਤਾਰ: ਇੱਕ ਨੇ ਬੰਬ ਸੁੱਟਿਆ, ਦੂਜੇ ਨੇ ਬਣਾਈ ਵੀਡੀਓ; ਜਰਮਨੀ ਅਤੇ ਪੁਰਤਗਾਲ ਨਾਲ ਸਬੰਧ...

Chandigarh News: ਚੰਡੀਗੜ੍ਹ ਦੇ ਸੈਕਟਰ-37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ, ਇਸ ਵਿੱਚ ਰਤਨਗੜ੍ਹ ਮੋਰਿੰਡਾ ਦੇ ਰਹਿਣ ਵਾਲੇ ਅਮ

Chandigarh News: ਚੰਡੀਗੜ੍ਹ ਦੇ ਸੈਕਟਰ-37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ, ਇਸ ਵਿੱਚ ਰਤਨਗੜ੍ਹ ਮੋਰਿੰਡਾ ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਦੋਵੇਂ ਸ਼ਾਮਲ   ਹਨ। ਮੁਲਜ਼ਮਾਂ ਕੋਲੋਂ ਇੱਕ ਪਿਸਟਲ ਵੀ ਬਰਮਾਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਨੇ ਬੰਬ ਸੁੱਟਿਆ ਸੀ ਤੇ ਦੂਸਰੇ ਨੇ ਇਸ ਘਟਨਾ ਦੀ ਵੀਡੀਓ ਬਣਾਈ ਸੀ।

2 ਹੋਰ ਮੁਲਜ਼ਮ ਗ੍ਰਿਫਤਾਰ

ਦੋਸ਼ ਲਗਾਇਆ ਗਿਆ ਹੈ ਕਿ ਅਮਨਪ੍ਰੀਤ ਸਿੰਘ ਨੇ ਹੀ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਿਆ ਸੀ ਤੇ ਗੁਰਤੇਜ ਸਿੰਘ ਨੇ ਇਸ ਦੀ ਵੀਡੀਓ ਬਣਾਈ ਸੀ। ਦੱਸ ਦਈਏ ਕਿ ਇਸ ਤੋਂ ਪੁਲਿਸ ਨੇ ਇਸ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਉਨ੍ਹਾਂ ਤੋਂ ਇਕ ਹੈਂਡ ਗ੍ਰੇਨੇਡ, ਇੱਕ .30 ਬੋਰ ਦੀ ਜਿਗਾਨਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ। 

ਡੀ. ਜੀ. ਪੀ. ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਾਜਰੀ (ਐੱਸ. ਬੀ. ਐੱਸ. ਨਗਰ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐੱਸ. ਬੀ. ਐੱਸ. ਨਗਰ) ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐੱਸ. ਬੀ. ਐੱਸ. ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਜਾਣੋ ਕੀ ਬੋਲੇ ਡੀ. ਜੀ. ਪੀ. 

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੀ ਹਮਾਇਤ ਹਾਸਲ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਮੁਲਜ਼ਮ ਇਕ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ, ਜਿਸ ਵਿਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟ-ਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ। ਹਮਲੇ ਵਿਚ ਸ਼ਾਮਲ 2 ਮੁੱਖ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਗਈ ਹੈ।

ਏ. ਆਈ. ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.), ਐੱਸ. ਏ. ਐੱਸ. ਨਗਰ ਦੀਪਕ ਪਾਰਿਕ ਨੇ ਦੱਸਿਆ ਕਿ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਜ਼ਿੰਦਾ ਕਾਰਤੂਸਾਂ ਦੀ ਇਕ ਖੇਪ ਭੇਜੀ ਗਈ ਸੀ, ਜੋ ਕਈ ਗੁਰਗਿਆਂ ਕੋਲੋਂ ਹੁੰਦੀ ਹੋਈ ਅੰਤਿਮ ਮੁਲਜ਼ਮਾਂ ਤੱਕ ਪਹੁੰਚੀ ਸੀ। ਏ. ਆਈ. ਜੀ. ਨੇ ਕਿਹਾ ਕਿ ਪੁਰਤਗਾਲ ਸਥਿਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹਮਲੇ ਵਿਚ ਸ਼ਾਮਲ ਫ਼ਰਾਰ ਮੁਲਜ਼ਮਾਂ ਨੂੰ ਫੜਨ ਲਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਪੁਲਸ ਸਟੇਸ਼ਨ ਐੱਸ. ਐੱਸ. ਓ. ਸੀ., ਐੱਸ. ਬੀ. ਐੱਸ. ਨਗਰ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

 

 

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget