ਪੜਚੋਲ ਕਰੋ

Chandigarh Schools: ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਕਰਵਾਏ ਖਾਲੀ, ਮੱਚੀ ਹਫੜਾ-ਤਫੜੀ, ਕੀਤੀ ਜਾ ਰਹੀ ਜਾਂਚ

ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ। ਜਿਸ ਤੋਂ ਬਾਅਦ ਹਫੜਾ-ਤਫੜੀ ਮੱਚ ਗਈ ਹੈ।

Chandigarh Schools Evacuated After Bomb Threat: ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ। ਜਿਸ ਤੋਂ ਬਾਅਦ ਹਫੜਾ-ਤਫੜੀ ਮੱਚ ਗਈ ਹੈ। ਜਿਸ ਤੋਂ ਬਾਅਦ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਤੇ ਬੰਬ ਸਕਾਊਟ ਦੀਆਂ ਟੀਮਾਂ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 5 ਪ੍ਰਾਈਵੇਟ ਸਕੂਲਾਂ ਨੂੰ ਧਮਕੀ ਭਰੀ ਮੇਲ ਆਈ ਹੈ। ਜਿਸ ਕਰਕੇ ਸਕੂਲ ਪ੍ਰਸ਼ਾਸ਼ਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। 

ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ। ਧਮਕੀ ਵਾਲੇ ਸਕੂਲਾਂ ਵਿੱਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹਨ।

ਇਹ ਵਾਲੇ ਸਕੂਲਾਂ 'ਚ ਛੁੱਟੀ

ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ। ਮੌਕੇ ’ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ, ਬੰਬ ਸਕਵਾਡ ਅਤੇ ਹੋਰ ਸੁਰੱਖਿਆ ਏਜੰਸੀਆਂ ਪਹੁੰਚ ਗਈਆਂ ਹਨ। ਸਕੂਲਾਂ ਦੀਆਂ ਇਮਾਰਤਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਨਹੀਂ ਮਿਲੀ।

ਪੁਲਿਸ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਹਿਚਾਣ ਕਰਨ ਅਤੇ ਧਮਕੀ ਦੀ ਸਚਾਈ ਦੀ ਜਾਂਚ ਵਿੱਚ ਜੁੱਟੀ ਹੋਈ ਹੈ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਇਨ੍ਹਾਂ ਸਕੂਲਾਂ ਨੂੰ ਕਰਵਾਇਆ ਗਿਆ ਖਾਲੀ
ਚੰਡੀਗੜ੍ਹ ਦੇ ਸੈਕਟਰ-7 ਕੇਬੀ ਡੀਏਵੀ ਸਕੂਲ, ਸੈਕਟਰ-47 ਮਾਡਲ ਸਕੂਲ, ਸੈਕਟਰ-22 ਮਾਡਲ ਸਕੂਲ ਅਤੇ ਰਿਹਾਨ ਇੰਟਰਨੈਸ਼ਨਲ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਨੇ ਵੀ ਬੱਚਿਆਂ ਦੀ ਛੁੱਟੀ ਕਰ ਦਿੱਤੀ ਹੈ। ਇਨ੍ਹਾਂ ਸਾਰੇ ਸਕੂਲਾਂ ਵਿੱਚ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget