ਪੜਚੋਲ ਕਰੋ

ਮੁੱਖ ਮੰਤਰੀ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਇੰਡਸਟਰੀ ਲਈ ਬਿਜਲੀ ਦਰ ਵਿਚ 60 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ ਜਿਸ ਨਾਲ ਉਹਨਾਂ ਦੀ ਮੁਕਾਬਲਾ ਕਰਨ ਦੀ ਸਮਰਥਾ ਪ੍ਰਭਾਵਤ ਹੋਵੇਗੀ।

ਉਹਨਾਂ ਕਿਹਾ ਕਿ ਪੰਜਾਬ ਤੋਂ ਇੰਡਸਟਰੀ ਪਹਿਲਾਂ ਹੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਸ਼ਿਫਟ ਹੋ ਰਹੀਹੈ। ਉਹਨਾਂ ਕਿਹਾ ਕਿ ਹੁਣ ਬਿਜਲੀ ਦਰਾਂ ਵਿਚ ਤਾਜ਼ਾ ਵਾਧੇ ਨਾਲ ਇਹਨਾਂ ਦੇ ਹੋਰ ਰਾਜਾਂ ਵਿਚ ਸ਼ਿਫਟ ਹੋਣ ਦੀ ਰਫਤਾਰ ਵਿਚ ਵਾਧਾ ਹੋਵੇਗਾ ਤੇ ਇਸ ਨਾਲ ਸੂਬੇ ਦੇ ਅਰਥਚਾਰੇ ’ਤੇ ਮਾੜਾ ਪ੍ਰਭਾਵ ਪਵੇਗਾ ਤੇ ਵੱਡੀ ਪੱਧਰ ’ਤੇ ਬੇਰੋਜ਼ਗਾਰੀ ਵਧੇਗੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget