ਪੜਚੋਲ ਕਰੋ

CM ਭਗਵੰਤ ਮਾਨ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ: ਮੁੱਖ ਸਕੱਤਰ

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ।

Punjab News: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਡਿਵੈਲਪਰ/ਉਦਯੋਗਪਤੀ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਬਾਇਓਮਾਸ ਪਾਵਰ ਪ੍ਰੋਜੈਕਟਾਂ ਵਿੱਚ ਪੈਦਾ ਹੋਣ ਵਾਲੀ ਸਾਰੀ ਬਿਜਲੀ ਦੀ ਖਰੀਦ ਕਰਨ ਦੀ ਕੋਸ਼ਿਸ਼ ਕਰੇਗੀ। ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸੂਬਾ ਸਰਕਾਰ ਵੱਲੋਂ ਸੀ.ਈ.ਆਰ.ਸੀ./ਪੀ.ਐੱਸ.ਈ.ਆਰ.ਸੀ. ਵੱਲੋਂ ਨੋਟੀਫਾਈਡ ਟੈਰਿਫ ਅਤੇ ਬਾਇਓਮਾਸ ਪਾਵਰ ਪ੍ਰੋਜੈਕਟਾਂ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਟੈਰਿਫ ਦਰਮਿਆਨ ਅੰਤਰ ਨੂੰ ਪੂਰਨ ਲਈ ਵਿਵਹਾਰਕਤਾ ਗੈਪ ਫੰਡਿੰਗ ਪ੍ਰਦਾਨ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਕੁਝ ਉਦਯੋਗਪਤੀਆਂ ਨੇ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤਾਂ, ਵਣਜ ਅਤੇ ਉਦਯੋਗ, ਪੇਡਾ, ਪੀਏਯੂ, ਬਿਜਲੀ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਨਾਲ ਸਬੰਧਿਤ ਕੁਝ ਮੁੱਦੇ ਅਤੇ ਸਮੱਸਿਆਵਾਂ ਉਠਾਈਆਂ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਉਦਯੋਗਪਤੀ ਨੂੰ ਵੱਖ-ਵੱਖ ਵਿਭਾਗਾਂ ਤੋਂ ਕਲੀਅਰੈਂਸ ਅਤੇ ਐਨ.ਓ.ਸੀ. ਲੈਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਨਿਵੇਸ਼ ਪੰਜਾਬ) ਦੀ ਸਿੰਗਲ ਵਿੰਡੋ ਰਾਹੀਂ ਜਲਦ ਕਲੀਅਰੈਂਸ/ਪ੍ਰਵਾਨਗੀਆਂ ਲਈ ਪ੍ਰਮੁੱਖ ਸਕੱਤਰ, ਵਣਜ ਅਤੇ ਉਦਯੋਗ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਸਕੱਤਰ ਨੇ ਡਿਵੈਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਡਿਵੈਲਪਰਾਂ ਨੂੰ ਬਿਨਾਂ ਕਿਸੇ ਝਿਜਕ ਦੇ ਸਬੰਧਤ ਵਿਭਾਗਾਂ ਅਤੇ ਉਨ੍ਹਾਂ ਦੇ ਦਫ਼ਤਰ ਤੱਕ ਪਹੁੰਚ ਕਰਨ ਲਈ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget