ਪੜਚੋਲ ਕਰੋ

Punjab News: ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ, ਚੰਡੀਗੜ੍ਹ 'ਚ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਹਨ।

CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਉੱਥੇ ਹੀ ਐਲਾਨ ਕੀਤਾ ਗਿਆ ਕਿ ਪੰਜਾਬ ਵਿੱਚ ਪੁਲਿਸ ਵਿਭਾਗ ਵਿੱਚ ਜਲਦੀ ਹੀ ਨੌਕਰੀਆਂ ਕੱਢੀਆਂ ਜਾਣਗੀਆਂ। 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕਰੀਬ 12 ਵਜੇ ਸ਼ੁਰੂ ਹੋਵੇਗਾ। ਇਹ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਬੀਤੇ ਦਿਨੀਂ ਫਿਲੌਰ ਵਿਖੇ 443 ਨੌਜਵਾਨਾਂ ਨੂੰ ਪੁਲਿਸ ਵਿਭਾਗ ਵਿਚ ਨਿਯੁਕਤੀ ਪੱਤਰ ਦਿੰਦੇ ਹੋਏ ਐਲਾਨ ਕੀਤਾ ਗਿਆ ਕਿ ਸਾਡੀ ਸਰਕਾਰ ਪੰਜਾਬ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਅਸੀਂ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਾਂ। ਨੌਕਰੀਆਂ ਦੇਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਭਰਤੀ ਮੁਹਿੰਮ ਰਾਹੀਂ 1746 ਕਾਂਸਟੇਬਲ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਵਿੱਚ ਪੁਲਿਸ ਵਿਭਾਗ ਨੇ ਪੰਜਾਬ ਵਿੱਚ ਜ਼ਿਲ੍ਹਾ ਪੁਲਿਸ ਕਾਡਰ ਲਈ 970 ਅਤੇ ਆਰਮਡ ਪੁਲਿਸ ਕਾਡਰ ਲਈ 776 ਅਸਾਮੀਆਂ ਨਿਰਧਾਰਤ ਕੀਤੀਆਂ ਹਨ। 

ਇਸ ਭਰਤੀ ਵਿੱਚ ਚੋਣ ਪ੍ਰਕਿਰਿਆ ਨੂੰ ਤਿੰਨ ਪੜਾਵਾਂ ਵਿੱਚ ਵੰਡਿਆ ਗਿਆ ਹੈ, ਯਾਨੀ ਇਸ ਵਿੱਚ ਤਿੰਨ ਪੜਾਅ ਹੋਣਗੇ। ਇਸ ਵਿੱਚ, ਪਹਿਲੇ ਯਾਨੀ ਸਟੇਜ 1 ਵਿੱਚ ਕੰਪਿਊਟਰ ਅਧਾਰਤ ਅਤੇ MCQ ਕਿਸਮ ਦੇ ਪੇਪਰ ਸ਼ਾਮਲ ਹੋਣਗੇ। ਇਸ ਸਟੇਜ ਵਿੱਚ ਪੇਪਰ-1 ਅਤੇ ਪੇਪਰ-2 ਹੋਣਗੇ। ਜਿਸ ਵਿੱਚ ਪੇਪਰ-2 ਕੁਆਲੀਫਾਇੰਗ ਕਿਸਮ ਦਾ ਹੋਵੇਗਾ। ਸਟੇਜ 2 ਵਿੱਚ ਸਰੀਰਕ ਟੈਸਟ ਅਤੇ ਸਕ੍ਰੀਨਿੰਗ ਟੈਸਟ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਫੇਜ਼ 3 ਵਿੱਚ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget