ਪੜਚੋਲ ਕਰੋ

CM ਭਗਵੰਤ ਮਾਨ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ ਜਾਣ ਵਾਲੇ 72 ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab CM to flag off another batches 72 principals to Singapore: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ।

Punjab CM to flag off another batches: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ ਸਿਖਲਾਈ ਪ੍ਰਾਪਤ ਕੀਤੀ ਸੀ ਅਤੇ ਹੁਣ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। 

ਹੋਰ ਪੜ੍ਹੋ : 'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲ ਖਿਲਾਫ਼ ਵੱਡੀ ਕਾਰਵਾਈ, ਲਾਇਆ ਭਾਰੀ ਜੁਰਮਾਨਾ

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਤੋਂ 72 ਪ੍ਰਿੰਸੀਪਲਾਂ ਨੂੰ ਸੀਐਮ ਮਾਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ। ਸਿਖਲਾਈ ਦੌਰਾਨ ਸਿੱਖੇ ਗਏ ਹੁਨਰ ਇਨ੍ਹਾਂ ਪ੍ਰਿੰਸੀਪਲਾਂ ਨੂੰ ਆਪਣੇ ਸਕੂਲਾਂ ਨੂੰ ਵਧੀਆ ਢੰਗ ਨਾਲ ਚਲਾਉਣ ਵਿੱਚ ਮਦਦ ਕਰਨਗੇ।

ਇਸ ਤੋਂ ਪਹਿਲਾਂ 36 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਫਰਵਰੀ ਨੂੰ ਸਿੰਗਾਪੁਰ ਲਈ ਰਵਾਨਾ ਹੋਇਆ ਸੀ।ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੇ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਪ੍ਰੋਫੈਸ਼ਨਲ ਟੀਚਰਸ ਟਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਹ 11 ਫਰਵਰੀ ਨੂੰ ਪੰਜਾਬ ਪਰਤੇ ਸਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (AAP) ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦਾ ਵਾਅਦਾ ਕੀਤਾ ਸੀ।

ਹੋਰ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ ਅਲਰਟ, 22 ਤੋਂ 25 ਜੁਲਾਈ ਤੱਕ ਅਜਿਹਾ ਰਹੇਗਾ ਮੌਸਮ

 28 ਜੁਲਾਈ ਨੂੰ ਸਿੱਖਿਆ ਵਿਭਾਗ ਦੇ 12500 ਮੁਲਾਜ਼ਮ ਹੋਣਗੇ ਪੱਕੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, EGS, STR, AIE, Special Inclusive teacher ਅਤੇ IE ਵਲੰਟੀਅਰ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਲੰਬੀ ਉਡੀਕ ਖ਼ਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget