ਪੜਚੋਲ ਕਰੋ

ਸੀਐਮ ਭਗਵੰਤ ਮਾਨ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ 'ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ।  ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ.  ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ  ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget