ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ।

CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਈ। ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ।
ਅੱਜ ਚੰਡੀਗੜ੍ਹ ਵਿਖੇ ਭਾਰਤ 'ਚ @UAEembassyIndia ਦੇ ਰਾਜਦੂਤ H.E. Dr. Abdulnasser Alshaali ਨਾਲ ਮੁਲਾਕਾਤ ਕੀਤੀ। ਕਈ ਅਹਿਮ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਹੋਈ।
— Bhagwant Mann (@BhagwantMann) March 12, 2025
ਪੰਜਾਬ ਅਤੇ UAE ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ।
.........
आज चंडीगढ़ में भारत में @UAEembassyIndia के राजदूत H.E. Dr.… pic.twitter.com/nYnDN4iOT3
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















