CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਈ। ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।