ਪੜਚੋਲ ਕਰੋ

'ਪੰਜਾਬ 'ਚ ਜੰਗਲ ਰਾਜ, ਦਿਨ ਦਿਹਾੜੇ ਹੋ ਰਹੇ ਕਤਲ, ਨਹੀਂ ਸਾਂਭ ਸਕੇ CM ਭਗਵੰਤ ਮਾਨ ਕਾਨੂੰਨ ਵਿਵਸਥਾ'

Punjab law and order - ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਢਹਿ-ਢੇਰੀ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਜਾਂ ਤਾਂ ਚੋਣਾਂ ਵਾਲੇ ਸੂਬਿਆਂ ਵਿੱਚ ਰੋਡ ਸ਼ੋਅ ਕਰਨ ਵਿੱਚ ਰੁੱਝੇ ਹੋਏ ਹਨ ਜਾਂ

ਚੰਡੀਗੜ੍ਹ -  ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ 'ਚ ਤੇਜ਼ੀ ਨਾਲ ਵੱਧ ਰਹੇ ਅਪਰਾਧ ਦਰ 'ਤੇ ਰੋਕ ਲਗਾਉਣ 'ਚ ਅਸਫਲ ਰਹਿਣ 'ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ-ਢੇਰੀ ਹੋ ਚੁੱਕੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਜਾਂ ਤਾਂ ਮੱਧ ਪ੍ਰਦੇਸ਼ ਵਰਗੇ ਚੋਣਾਂ ਵਾਲੇ ਸੂਬਿਆਂ ਵਿੱਚ ਰੋਡ ਸ਼ੋਅ ਕਰਨ ਜਾਂ ਝੂਠੇ ਪ੍ਰਚਾਰ 'ਤੇ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰਨ ਵਿੱਚ ਰੁੱਝੇ ਹੋਏ ਹਨ। 'ਆਪ' ਦੇ 19 ਮਹੀਨਿਆਂ ਦੇ ਸ਼ਾਸਨ ਕਾਲ 'ਚ ਪੰਜਾਬ ਦੇ ਲੋਕਾਂ ਨੇ ਜੰਗਲ ਰਾਜ ਦੇਖਿਆ ਹੈ। 

ਬੀਤੀ ਰਾਤ ਬਠਿੰਡਾ 'ਚ ਦੋ ਨੌਜਵਾਨਾਂ ਰੇਸ਼ਮ ਅਤੇ ਸ਼ਿਵਮ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਇਸ ਘਟਨਾ ਨੂੰ ਨਿੱਜੀ ਦੁਸ਼ਮਣੀ ਦੱਸਿਆ ਹੈ। ਹਾਲਾਂਕਿ ਸ਼ਿਵਮ ਦੀ ਅੱਜ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਦੋ ਅਣਪਛਾਤੇ ਹਮਲਾਵਰਾਂ ਨੇ ਬਠਿੰਡਾ ਮਾਲ ਰੋਡ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਜਵਾ ਨੇ ਕਿਹਾ ਕਿ ਸੂਬੇ 'ਚ ਵੱਧ ਰਹੇ ਬੰਦੂਕ ਅਪਰਾਧ ਦੇ ਇੱਕ ਹੋਰ ਮਾਮਲੇ 'ਚ ਕੁਝ ਦਿਨ ਪਹਿਲਾਂ ਜੰਡਿਆਲਾ ਗੁਰੂ 'ਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਵੀ 19 ਮਹੀਨਿਆਂ ਦੇ 'ਆਪ' ਸ਼ਾਸਨ ਦੌਰਾਨ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਪਿਛਲੇ ਮਹੀਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਕਾਲੀ ਆਗੂ ਸੁਰਜੀਤ ਸਿੰਘ ਅਣਖੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੋਗਾ ਜ਼ਿਲ੍ਹੇ ਦੇ ਬਲਾਕ ਅਜੀਤਵਾਲ ਤੋਂ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ (45) ਦੀ ਪਿਛਲੇ ਮਹੀਨੇ ਉਨ੍ਹਾਂ ਦੀ ਰਿਹਾਇਸ਼ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 

ਪਿਛਲੇ 10 ਮਹੀਨਿਆਂ ਵਿੱਚ ਸੂਬੇ ਵਿੱਚ ਨਸ਼ਾ ਤਸਕਰਾਂ ਵੱਲੋਂ ਦੋ ਨਸ਼ਾ ਵਿਰੋਧੀ ਕਾਰਕੁਨਾਂ ਦਾ ਕਤਲ ਕੀਤਾ ਗਿਆ ਹੈ- ਨੰਬਰਦਾਰ ਰਾਮ ਗੋਪਾਲ ਜਨਵਰੀ ਵਿੱਚ ਜਲੰਧਰ ਜ਼ਿਲ੍ਹੇ ਵਿੱਚ ਮਾਰਿਆ ਗਿਆ ਸੀ ਜਦਕਿ ਜਸਬੀਰ ਸਿੰਘ ਸਤੰਬਰ ਵਿੱਚ ਬਠਿੰਡਾ ਜ਼ਿਲ੍ਹੇ ਵਿੱਚ ਮਾਰਿਆ ਗਿਆ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਦੋਵਾਂ ਕਤਲਾਂ ਲਈ ਇਨਸਾਫ਼ ਕਰਨ ਵਿੱਚ ਅਸਫਲ ਰਹੇ ਹਨ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬੇ ਦੇ ਉਦਯੋਗਪਤੀ ਅਤੇ ਸਨਅਤਕਾਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਦੂਜੇ ਸੂਬਿਆਂ ਵਿੱਚ ਚਲੇ ਗਏ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ 'ਆਪ' ਅਜੇ ਤੱਕ ਫੜ ਨਹੀਂ ਸਕੀ ਹੈ। ਇਸੇ ਤਰਾਂ 'ਆਪ' ਸਰਕਾਰ ਨਕੋਦਰ ਦੇ ਵਪਾਰੀ ਟਿੰਮੀ ਚਾਵਲਾ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਅਸਫਲ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget