ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Punjab news: CM ਮਾਨ ਨੇ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ।


ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਲਗਪਗ 13000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਸਨ।


ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਉਤੇ ਕੀਤੀਆਂ ਗਈਆਂ ਵੱਖ-ਵੱਖ ਨਿਯੁਕਤੀਆਂ ਸਖ਼ਤ ਜ਼ਰੂਰਤ ਅਤੇ ਹੰਗਾਮੀ ਸਥਿਤੀ ਵਿਚ ਸੇਵਾਵਾਂ ਦੇ ਆਧਾਰ ਉਤੇ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਕੁਝ ਮੁਲਾਜ਼ਮ 10 ਸਾਲ ਜਾਂ ਇਸ ਤੋਂ ਵੱਧ ਸਮਾਂ ਵੀ ਪੂਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਕੀਮਤੀ ਵਰ੍ਹੇ ਸੂਬੇ ਦੀ ਸੇਵਾ ਵਿਚ ਲਾਏ ਹਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਨਾਲ ਜੁੜੇ ਮੱਠ ਨੂੰ ਢਾਹੁਣ ਦੇ ਮਾਮਲੇ 'ਚ SC ਨੇ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਤੋਂ ਕੀਤਾ ਇਨਕਾਰ , ਪੜ੍ਹੋ ਕੀ ਹੈ ਪੂਰਾ ਮਾਮਲਾ


ਸਰਕਾਰ ਨੇ ਮਹਿਸੂਸ ਕੀਤਾ ਕਿ ਹੁਣ ਇਸ ਪੱਧਰ ਉਤੇ ਇਨ੍ਹਾਂ ਨੂੰ ਫਾਰਗ ਕਰ ਦੇਣ ਨਾਲ ਜਾਂ ਇਨ੍ਹਾਂ ਦੀ ਥਾਂ ਉਤੇ ਕਿਸੇ ਹੋਰ ਨੂੰ ਰੱਖ ਲੈਣ ਨਾਲ ਇਨ੍ਹਾਂ ਮੁਲਾਜ਼ਮਾਂ ਨਾਲ ਬੇਇਨਸਾਫੀ ਹੋਵੇਗੀ। ਕਲਿਆਣਕਾਰੀ ਸੂਬਾ ਅਤੇ ਇਨ੍ਹਾਂ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਸੱਤਵੀਂ ਅਨੁਸੂਚੀ ਦੀ ਸੂਚੀ 41 ਦੇ ਨਾਲ ਧਾਰਾ 162 ਦੇ ਤਹਿਤ ਮੌਜੂਦਾ ਨੀਤੀ ਤਿਆਰ ਕੀਤੀ ਹੈ ਤਾਂ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਬੇਯਕੀਨੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਨੌਕਰੀ ਦੌਰਾਨ ਸੁਰੱਖਿਆ ਬਣੀ ਰਹੇ। ਸੂਬੇ ਨੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਅਜਿਹੇ ਯੋਗ ਮੁਲਾਜ਼ਮਾਂ ਨੂੰ ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਕੇ 58 ਸਾਲ ਦੀ ਉਮਰ ਤੱਕ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਨੀਤੀਗਤ ਫੈਸਲਾ ਲਿਆ ਹੈ।  


ਜਿਹੜੇ ਮੁਲਾਜ਼ਮਾਂ ਨੇ ਐਡਹਾਕ, ਕੰਟਰੈਕਟ, ਡੇਲੀ ਵੇਜਿਜ, ਵਰਕ ਚਾਰਜਿਡ ਅਤੇ ਆਰਜ਼ੀ ਆਧਾਰ ਉਤੇ ਇਹ ਨੀਤੀ ਲਾਗੂ ਹੋਣ ਤੱਕ ਘੱਟੋ-ਘੱਟ ਲਗਾਤਾਰ 10 ਵਰ੍ਹਿਆਂ ਦੀ ਨਿਰੰਤਰ ਸੇਵਾ ਨਿਭਾਈ ਹੈ, ਨੂੰ ਰੈਗੂਲਰ ਕੀਤਾ ਜਾਵੇਗਾ। ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਨ ਮੌਕੇ ਬਿਨੈਕਾਰ ਕੋਲ ਨਿਯਮਾਂ ਮੁਤਾਬਕ ਅਸਾਮੀ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਹੋਣਾ ਚਾਹੀਦਾ ਹੈ। 10 ਵਰ੍ਹਿਆਂ ਦੇ ਸਮੇਂ ਦੌਰਾਨ ਵਿਭਾਗ ਵੱਲੋਂ ਕੀਤੇ ਗਏ ਮੁਲਾਂਕਣ ਦੇ ਮੁਤਾਬਕ ਬਿਨੈਕਾਰ ਦਾ ਕੰਮ ਅਤੇ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ।


10 ਸਾਲ ਦਾ ਸਮਾਂ ਗਿਣਨ ਲਈ ਮੁਲਾਜ਼ਮ ਨੇ ਇਨ੍ਹਾਂ 10 ਸਾਲਾਂ ਵਿੱਚੋਂ ਹਰੇਕ ਵਿਚ ਘੱਟੋ-ਘੱਟ 240 ਦਿਨਾਂ ਦੀ ਮਿਆਦ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ ਅਤੇ 10 ਸਾਲਾਂ ਦੇ ਸਮੇਂ ਨੂੰ ਗਿਣਨ ਮੌਕੇ ਨੋਸ਼ਨਲ ਬ੍ਰੇਕ ਨੂੰ ਵਿਚਾਰਿਆ ਨਹੀਂ ਜਾਵੇਗਾ। ਕੰਟਰੈਕਟ, ਐਡਹਾਕ, ਆਰਜ਼ੀ ਮੁਲਾਜ਼ਮਾਂ ਆਦਿ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸਮੇਂ ਦੀ ਸੁਰੱਖਿਆ ਅਤੇ ਚੰਗੇ ਕੰਮ ਤੇ ਆਚਰਣ ਤਹਿਤ 58 ਸਾਲ ਦੀ ਉਮਰ ਤੱਕ ਅਸਾਮੀਆਂ ਲਈ ਵਿਸ਼ੇਸ਼ ਕਾਡਰ ਬਣਾ ਕੇ ਉਨ੍ਹਾਂ ਨੂੰ ਅਸਾਮੀ ਉਤੇ ਰੱਖਿਆ ਜਾਵੇਗਾ ਜੋ ਕਾਡਰ ਦੀ ਅਸਾਮੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: Chandigarh: ਠੇਕੇ 'ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ 'ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Advertisement
ABP Premium

ਵੀਡੀਓਜ਼

By election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTCNavjot Sidhu  ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ!  262 ਡਾਕਟਰਾਂ ਨੇ ਕੀਤਾ ਰੱਦ |Abp SanjhaBy Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana Gurjeet

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Embed widget