Appointment Letters: ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਭਲਕੇ ਇੱਕ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ। ਜਿਸ ਦੇ ਚੱਲਦੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ।
ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।