ਪੜਚੋਲ ਕਰੋ

ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Chandigarh News: ਚੰਡੀਗੜ੍ਹ ਵਿੱਚ ਗੱਡੀ ਦੀ ਪਾਰਕਿੰਗ ਨੂੰ ਲੈਕੇ ਹੋਏ ਝਗੜੇ ਤੋਂ ਬਾਅਦ ਇੱਕ ਆੜ੍ਹਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Chandigarh News: ਚੰਡੀਗੜ੍ਹ ਵਿੱਚ ਗੱਡੀ ਦੀ ਪਾਰਕਿੰਗ ਨੂੰ ਲੈਕੇ ਹੋਏ ਝਗੜੇ ਤੋਂ ਬਾਅਦ ਇੱਕ ਆੜ੍ਹਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉੱਤਰ ਪ੍ਰਦੇਸ਼ ਦੇ ਇੱਕ ਹੋਰ ਆੜ੍ਹਤੀ ਅਤੇ ਉਸ ਦੇ ਪੁੱਤਰ 'ਤੇ ਕਤਲ ਦਾ ਦੋਸ਼ ਲਾਇਆ ਗਿਆ ਹੈ। ਮ੍ਰਿਤਕ ਆੜ੍ਹਤੀ ਹਿਮਾਚਲ ਪ੍ਰਦੇਸ਼ ਦੇ ਊਨਾ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਦੋਸ਼ੀ ਆਪਣੇ ਪੁੱਤਰ ਸਣੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਆਲੇ-ਦੁਆਲੇ ਦੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਗੱਡੀ ਹਟਾਉਣ ਨੂੰ ਲੈਕੇ ਸ਼ੁਰੂ ਹੋਇਆ ਝਗੜਾ

ਪੁਲਿਸ ਅਨੁਸਾਰ, ਊਨਾ ਦੇ ਰਹਿਣ ਵਾਲੇ ਦੇਸ਼ਰਾਜ (43) ਅਤੇ ਵਿਨੋਦ ਆਪਣੇ-ਆਪਣੇ ਇਲਾਕਿਆਂ ਤੋਂ ਛੋਟੇ ਪਿਕਅੱਪ ਵਿੱਚ ਸਬਜ਼ੀਆਂ ਲਿਆ ਕੇ ਸੈਕਟਰ 26 ਦੀ ਸਬਜ਼ੀ ਮੰਡੀ ਵਿੱਚ ਵੇਚਦੇ ਸਨ। ਦੇਸ਼ਰਾਜ ਸ਼ੁੱਕਰਵਾਰ ਰਾਤ ਲਗਭਗ 10 ਵਜੇ ਬਾਜ਼ਾਰ ਵਿੱਚ ਸਬਜ਼ੀਆਂ ਵੇਚ ਰਿਹਾ ਸੀ ਤਾਂ ਉਦੋਂ ਵਿਨੋਦ ਆਪਣੇ ਪੁੱਤਰ ਨਾਲ ਪਹੁੰਚਿਆ ਅਤੇ ਦੇਸ਼ਰਾਜ ਨੂੰ ਗੱਡੀ ਹਟਾਉਣ ਲਈ ਕਿਹਾ। ਇਸ ਕਰਕੇ ਬਹਿਸ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ।

ਚਾਕੂ ਨਾਲ ਹਮਲਾ, ਹਸਪਤਾਲ ਵਿੱਚ ਹੋਈ ਮੌਤ
ਪੁਲਿਸ ਦੇ ਅਨੁਸਾਰ, ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਝਗੜੇ ਦੌਰਾਨ ਵਿਨੋਦ ਅਤੇ ਉਸਦੇ ਪੁੱਤਰ ਨੇ ਚਾਕੂ ਕੱਢਿਆ ਅਤੇ ਦੇਸ਼ਰਾਜ 'ਤੇ ਹਮਲਾ ਕਰ ਦਿੱਤਾ। ਉਹ ਜ਼ਮੀਨ 'ਤੇ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਬਾਜ਼ਾਰ ਵਿੱਚ ਮੌਜੂਦ ਲੋਕਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ, ਪਰ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੇਸ਼ਰਾਜ ਨੂੰ GMCH-32 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਫੋਰੈਂਸਿਕ ਟੀਮ ਨੇ ਸਬੂਤ ਕੀਤੇ ਇਕੱਠੇ 
ਕਤਲ ਦੀ ਸੂਚਨਾ ਮਿਲਣ 'ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਇੱਕ ਮੋਬਾਈਲ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਖੂਨ ਦੇ ਧੱਬੇ ਅਤੇ ਹੋਰ ਸਬੂਤ ਇਕੱਠੇ ਕੀਤੇ। ਪੁਲਿਸ ਘਟਨਾ ਦੇ ਪੂਰੇ ਕ੍ਰਮ ਨੂੰ ਸੁਲਝਾਉਣ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

ਦੋਸ਼ੀ ਅਤੇ ਉਸਦੇ ਪੁੱਤਰ ਦੀ ਭਾਲ ਜਾਰੀ
ਪੁਲਿਸ ਦੇ ਅਨੁਸਾਰ, ਮੁੱਖ ਦੋਸ਼ੀ ਵਿਨੋਦ ਅਤੇ ਉਸਦੇ ਪੁੱਤਰ ਦੀ ਭਾਲ ਲਈ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਕਤਲ ਦਾ ਉਦੇਸ਼ ਅਤੇ ਘਟਨਾ ਦਾ ਪੂਰਾ ਕ੍ਰਮ ਸਪੱਸ਼ਟ ਹੋ ਜਾਵੇਗਾ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget