ਪੜਚੋਲ ਕਰੋ

Chandigarh News: ਬਾਰਸ਼ ਨਾਲ ਵਿਗੜਦੇ ਜਾ ਰਹੇ ਹਾਲਾਤ, ਚੰਡੀਗੜ੍ਹ ਨੂੰ 18 ਜ਼ੋਨਾਂ 'ਚ ਵੰਡ ਕੇ ਐਕਸ਼ਨ

ਇਸੇ ਤਰ੍ਹਾਂ ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਮ ਲੋਕਾਂ ਨੂੰ ਝੀਲ, ਚੋਅ, ਛੱਪੜ ਆਦਿ ਦੇ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ।

Chandigarh News: ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਬਾਰਸ਼ ਦੇ ਕਹਿਰ ਨੂੰ ਵੇਖਦਿਆਂ ਸ਼ਹਿਰ ਦੀਆਂ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ। 

ਇਸੇ ਤਰ੍ਹਾਂ ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਮ ਲੋਕਾਂ ਨੂੰ ਝੀਲ, ਚੋਅ, ਛੱਪੜ ਆਦਿ ਦੇ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ। ਸਿਵਲ ਅਥਾਰਟੀ ਤੇ ਮਿਊਂਸੀਪਲ ਇੰਜੀਨੀਅਰਿੰਗ ਵਿਭਾਗ ਆਦਿ ਨੂੰ ਬਰਸਾਤ ਦੇ ਮੌਸਮ ਦੌਰਾਨ ਡਿੱਗੇ ਦਰੱਖਤਾਂ ਤੇ ਪੌਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿੱਚ ਵੰਡ ਕੇ ਹਰੇਕ ਜ਼ੋਨ ਲਈ ਇੱਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿੱਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੁਹਾਲੀ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ NDRF ਟੀਮ ਨੂੰ ਬੁਲਾਉਣ ਦੀ ਮੰਗ ਕੀਤੀ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦਾ ਹਵਾਲਾ ਦਿੰਦਿਆਂ ਐਨਡੀਆਰਐਫ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget