ਪੜਚੋਲ ਕਰੋ

Congress AAP Alliance: 'ਆਪ' ਜਾਂ ਕਾਂਗਰਸ... ਕਿਸਦੇ ਖਾਤੇ 'ਚ ਗਿਆ ਚੰਡੀਗੜ੍ਹ, ਜਾਣੋ ਕਿਵੇਂ ਬਦਲੀ ਸਿਆਸਤ !

'ਆਪ' ਅਤੇ ਕਾਂਗਰਸ ਵਿਚਾਲੇ ਸੀਟਾਂ ਨੂੰ ਲੈ ਕੇ ਸੌਦਾ ਤੈਅ ਹੋ ਗਿਆ ਹੈ। ਦੋਵਾਂ ਪਾਰਟੀਆਂ ਨੇ ਸ਼ਨੀਵਾਰ ਨੂੰ ਗਠਜੋੜ ਦੀਆਂ ਸੀਟਾਂ ਬਾਰੇ ਰਸਮੀ ਐਲਾਨ ਕੀਤਾ। ਚੰਡੀਗੜ੍ਹ ਸੀਟ ਵੀ ਇਸ ਵਿੱਚ ਸ਼ਾਮਲ ਹੈ।

Congress AAP Alliance: ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਦੋਵੇਂ ਪਾਰਟੀਆਂ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਸੀਟਾਂ ਦੀ ਵੰਡ ਦਾ ਐਲਾਨ ਕੀਤਾ। ਗਠਜੋੜ ਦੀਆਂ ਸ਼ਰਤਾਂ ਤਹਿਤ ਕਾਂਗਰਸ ਚੰਡੀਗੜ੍ਹ ਦੀ ਇਕਲੌਤੀ ਸੀਟ 'ਤੇ ਚੋਣ ਲੜੇਗੀ।

ਭਾਜਪਾ ਨੇਤਾ ਅਤੇ ਅਦਾਕਾਰਾ ਕਿਰਨ ਖੇਰ ਇਸ ਸਮੇਂ ਚੰਡੀਗੜ੍ਹ ਸੀਟ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਪਵਨ ਕੁਮਾਰ ਬਾਂਸਲ ਨੂੰ ਹਰਾਇਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਤੀਜੇ ਸਥਾਨ 'ਤੇ ਰਹੇ।

ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਇੱਥੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਸਕਦੀ ਹੈ। ਉਹ 2004 ਅਤੇ 2009 ਦੀਆਂ ਚੋਣਾਂ ਵਿੱਚ ਇਸ ਸੀਟ ਤੋਂ ਜਿੱਤੇ ਸਨ। ਉਨ੍ਹਾਂ ਨੂੰ 2014 ਅਤੇ 2019 ਦੀਆਂ ਚੋਣਾਂ ਵਿੱਚ ਕਿਰਨ ਖੇਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਆਮ ਆਦਮੀ ਪਾਰਟੀ ਨੇ ਕੀ ਕਿਹਾ?

'ਆਪ' ਅਤੇ ਕਾਂਗਰਸ ਨੇ ਸਰਬਸੰਮਤੀ ਨਾਲ ਪੰਜਾਬ 'ਚ ਗਠਜੋੜ ਨਾ ਕਰਨ ਦਾ ਫੈਸਲਾ ਕੀਤਾ ਹੈ। 'ਆਪ' ਆਗੂ ਸੰਦੀਪ ਪਾਠਕ ਨੇ ਕਿਹਾ ਕਿ ਹਰ ਸੂਬੇ ਦੀ ਆਪਣੀ ਸਿਆਸੀ ਸਥਿਤੀ ਹੁੰਦੀ ਹੈ ਅਤੇ ਹਾਲਾਤਾਂ ਨੂੰ ਦੇਖਦਿਆਂ ਚੋਣਾਂ ਜਿੱਤਣ ਦੇ ਮਕਸਦ ਨਾਲ ਹੀ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ, "ਇੰਡੀਆ ਗਠਜੋੜ ਦਾ ਜਨਮ ਦੇਸ਼ ਨੂੰ ਜਿੱਤਣ ਲਈ ਹੋਇਆ ਸੀ, ਇਹ ਦੇਸ਼ ਦੇ ਲੋਕਾਂ ਨੂੰ ਜਿੱਤਣ ਲਈ ਪੈਦਾ ਹੋਇਆ ਸੀ, ਕਿਸੇ ਨੂੰ ਹਰਾਉਣ ਲਈ ਨਹੀਂ।"

ਕਿਸ ਸੀਟ 'ਤੇ ਕੌਣ?

'ਆਪ' ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ। ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰੀ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ 'ਤੇ ਚੋਣ ਲੜੇਗੀ।

ਆਮ ਆਦਮੀ ਪਾਰਟੀ ਗੁਜਰਾਤ ਵਿੱਚ ਭਰੂਚ ਅਤੇ ਭਾਵਨਗਰ ਲੋਕ ਸਭਾ ਸੀਟਾਂ ਤੋਂ ਚੋਣ ਲੜੇਗੀ। ਕਾਂਗਰਸ ਬਾਕੀ 24 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ। ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ਵੀ ਆਮ ਆਦਮੀ ਪਾਰਟੀ (ਆਪ) ਨੂੰ ਦਿੱਤੀ ਗਈ ਹੈ। ਬਾਕੀ 9 ਸੀਟਾਂ 'ਤੇ ਕਾਂਗਰਸ ਚੋਣ ਲੜੇਗੀ। ਫਿਲਹਾਲ ਸਾਰੀਆਂ ਸੀਟਾਂ 'ਤੇ ਭਾਜਪਾ ਦਾ ਕਬਜ਼ਾ ਹੈ।

ਇਹ ਵੀ ਪੜ੍ਹੋ-Lok Sabha Election: ਕਾਂਗਰਸ-ਆਪ ਨੇ ਕੀਤਾ ਗਠਜੋੜ ਦਾ ਐਲਾਨ, ਜਾਣੋ ਕਿਵੇਂ ਹੋਈ ਸੀਟਾਂ ਦੀ ਵੰਡ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget