ਪੜਚੋਲ ਕਰੋ

ਕਾਂਗਰਸ ਆਪਣੇ ਵਿਧਾਇਕ ਵੇਚ-ਵੇਚ ਗੁਜ਼ਾਰਾ ਕਰ ਰਹੀ, ਸਭ ਤੋਂ ਪੁਰਾਣੀ ਪਾਰਟੀ ਦਾ ਹਾਲ ਸਭ ਤੋਂ ਮਾੜਾ ਹੋ ਗਿਆ: ਭਰੋਸਗੀ ਮਤੇ 'ਤੇ ਵੋਟਿੰਗ ਤੋਂ ਪਹਿਲਾਂ 'ਆਪ' ਦਾ ਨਿਸ਼ਾਨਾ

ਆਮ ਆਦਮੀ ਪਾਰਟੀ ਨੇ ਕਾਂਗਰਸ ਉੱਪਰ ਵੱਡਾ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਆਪਣੇ ਵਿਧਾਇਕ ਵੇਚ-ਵੇਚ ਗੁਜਾਰਾ ਕਰ ਰਹੀ ਹੈ। 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤੇ ਉੱਪਰ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਉੱਪਰ ਵੱਡਾ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਆਪਣੇ ਵਿਧਾਇਕ ਵੇਚ-ਵੇਚ ਗੁਜਾਰਾ ਕਰ ਰਹੀ ਹੈ। 

ਆਮ ਆਦਮੀ ਪਾਰਟੀ ਪੰਜਾਬ ਦੇ ਟਵਿਟਰ ਹੈਂਡਲ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਗਿਆ ਹੈ ਕਿ ਕਾਂਗਰਸ ਅੱਜ ਆਪਣੇ ਵਿਧਾਇਕ ਵੇਚ-ਵੇਚ ਕੇ ਗੁਜ਼ਾਰਾ ਕਰ ਰਹੀ ਹੈ, ਸਭ ਤੋਂ ਪੁਰਾਣੀ ਪਾਰਟੀ ਦਾ ਹਾਲ ਸਭ ਤੋਂ ਮਾੜਾ ਹੋ ਗਿਆ।

ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ, ਪੰਜਾਬ ਦੇ ਇਤਿਹਾਸ 'ਚ ਦੂਜੀ ਵਾਰ ਹੋਏਗਾ ਅਜਿਹਾ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸੈਂਬਲੀ 'ਚ ਭਰੋਸਗੀ ਮਤਾ ਪੇਸ਼ ਕਰਨਗੇ। ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਵੇਗੀ।

ਇਸ ਤੋਂ ਪਹਿਲਾਂ 1981 ਵਿੱਚ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ 8ਵੀਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਲਿਆਂਦਾ ਗਿਆ ਸੀ।ਉਂਝ ਵਿਸ਼ੇਸ਼ ਸੈਸ਼ਨ ਦਾ ਵਿਰੋਧੀ ਧਿਰ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਸੈਸ਼ਨ ਦਾ ਜ਼ਿਆਦਾਤਰ ਸਮਾਂ ਹੰਗਾਮੇ ਵਿੱਚ ਹੀ ਲੰਘਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋਵੇਂ ਵਿਧਾਇਕ ਪਹਿਲੇ ਦਿਨ ਤੋਂ ਹੀ ਸੈਸ਼ਨ ਦਾ ਬਾਈਕਾਟ ਕਰ ਰਹੇ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿਛਲੇ ਦੋ ਦਿਨਾਂ ਤੋਂ ਕਾਂਗਰਸੀ ਵਿਧਾਇਕਾਂ ਦੇ ਵਿਵਹਾਰ ਤੋਂ ਵੀ ਨਾਰਾਜ਼ ਨੇ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਸੀ।ਭਾਜਪਾ ਨੇ ਪਹਿਲਾਂ ਹੀ ਭਰੋਸੇ ਦੇ ਮਤੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਸ ਦੇ ਦੋ ਵਿਧਾਇਕ ਨਾ ਤਾਂ ਵਿਧਾਨ ਸਭਾ ਵਿੱਚ ਹਾਜ਼ਰ ਹੋਣਗੇ ਅਤੇ ਨਾ ਹੀ ਬਹਿਸ ਵਿੱਚ ਹਿੱਸਾ ਲੈਣਗੇ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget