ਪੜਚੋਲ ਕਰੋ

Chandigarh : ਮਾਸਕ ਹੋਇਆ ਜ਼ਰੂਰੀ! ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ ਨਾਲ ਮੱਚਿਆ ਹੜਕੰਪ, ਰਹੋ ਸਾਵਧਾਨ

ਪੰਜਾਬ ਨਾਲ-ਨਾਲ ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਹੜਕੰਪ ਮੱਚ ਗਿਆ ਹੈ। ਪੰਜਾਬ ਦੇ ਵਿੱਚ ਮੁਹਾਲੀ ਅਤੇ ਫਿਰ

Chandigarh News: ਪੰਜਾਬ ਨਾਲ-ਨਾਲ ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ GMCH-32 ਹਸਪਤਾਲ 'ਚ ਦਾਖਲ 40 ਸਾਲਾ ਵਿਅਕਤੀ ਕੋਰੋਨਾ ਪਾਜ਼ਟਿਵ ਪਾਇਆ ਗਿਆ ਹੈ। ਇਹ ਮਰੀਜ਼ ਤਿੰਨ ਦਿਨ ਪਹਿਲਾਂ ਸਾਹ ਲੈਣ ਵਿੱਚ ਦਿੱਕਤ ਕਾਰਨ ਐਮਰਜੈਂਸੀ 'ਚ ਦਾਖਲ ਹੋਣ ਲਈ ਪੰਜਾਬ ਤੋਂ ਚੰਡੀਗੜ੍ਹ ਆਇਆ ਸੀ। ਜਦੋਂ ਹਾਲਤ 'ਚ ਸੁਧਾਰ ਨਹੀਂ ਆਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ਟਿਵ ਆਈ।

GMCH-32 ਦੇ ਡਾਇਰੈਕਟਰ ਡਾ. ਅਤਰੇ ਨੇ ਦੱਸਿਆ ਕਿ ਮਰੀਜ਼ ਨੂੰ ਆਈਸੋਲੇਸ਼ਨ ਵਿੱਚ ਰੱਖ ਦਿੱਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ 10 ਬੈਡ ਦਾ ਵਿਸ਼ੇਸ਼ ਆਈਸੋਲੇਸ਼ਨ ਯੂਨਿਟ ਤਿਆਰ ਕੀਤਾ ਗਿਆ ਹੈ, ਤਾਂ ਜੋ ਭਵਿੱਖ ਵਿੱਚ ਹੋਰ ਅਜਿਹੇ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ।

ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ 'ਚ ਹਰਿਆਣਾ ਦੇ ਯਮੁਨਾਨਗਰ ਦੀ 51 ਸਾਲਾ ਔਰਤ ਕੋਰੋਨਾ ਪਾਜ਼ਟਿਵ ਮਿਲੀ ਸੀ। ਉਹ ਇੱਕ ਧਾਰਮਿਕ ਸਮਾਗਮ 'ਚ ਹਿੱਸਾ ਲੈਣ ਲਈ ਪੰਜਾਬ ਆਈ ਸੀ।

ਪਹਿਲਾਂ ਹੀ ਰਹੋ ਅਲਰਟ

ਮਾਹਿਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ, ਸਗੋਂ ਥੋੜੀ ਸਾਵਧਾਨੀ ਵਰਤ ਕੇ ਹੀ ਕੋਰੋਨਾ 'ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਹਿਰਾਂ ਮੁਤਾਬਕ ਮੌਸਮ ਬਦਲਣ ਕਰਕੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ ਹੈ, ਪਰ ਹਰ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਸਚੇਤ ਕਰਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ ਜਾਂ ਗਲੇ 'ਚ ਖਾਰਸ਼ ਵਰਗੇ ਲੱਛਣ ਮਹਿਸੂਸ ਹੋਣ, ਤਾਂ ਤੁਰੰਤ ਡਾਕਟਰੀ ਜਾਂਚ ਕਰਵਾਓ। ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ਤੋਂ ਬਚਣ ਅਤੇ ਮਾਸਕ ਪਹਿਨਣ ਦੀ ਵੀ ਸਲਾਹ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ
Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

Embed widget