ਪੜਚੋਲ ਕਰੋ

Chandigarh: ਵਿਸ਼ੇਸ਼ ਅਦਾਲਤ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਖਜ਼ਾਨਾ ਅਫਸਰ ਤੇ ਉਸ ਦੇ ਸਾਥੀ ਨੂੰ 7-7 ਸਾਲ ਦੀ ਕੈਦ

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਅੱਜ ਮਾਨਸਾ...

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਅੱਜ ਮਾਨਸਾ ਦੀ ਵਿਸ਼ੇਸ਼ ਅਦਾਲਤ ਨੇ ਸਹਾਇਕ ਖਜਾਨਾ ਅਫਸਰ ਮਾਨਸਾ ਗੁਰਪ੍ਰੀਤ ਸਿੰਘ ਤੇ ਉਸ ਦੇ ਇੱਕ ਸਾਥੀ ਆਤਮਾ ਸਿੰਘ ਵਾਸੀ ਕੋਟੜਾ ਜਿਲਾ ਮਾਨਸਾ ਨੂੰ ਰਿਸ਼ਵਤਖੋਰੀ ਦੇ ਕੇਸ ਵਿੱਚ ਸੱਤ-ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਕੌਰ ਵਾਸੀ ਮਾਨਸਾ ਕੈਚੀਆਂ, ਜ਼ਿਲ੍ਹਾ ਮਾਨਸਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਕਰਕੇ ਦੱਸਿਆ ਸੀ ਕਿ ਉਸ ਦੇ ਪਤੀ ਹਰਿੰਦਰ ਸਿੰਘ ਪਟਵਾਰੀ ਦੀ ਮੌਤ ਹੋ ਜਾਣ ਉਪਰੰਤ ਉਸ ਦੇ ਤਨਖਾਹ ਸਬੰਧੀ ਬਕਾਏ ਦਾ ਸੱਤ ਲੱਖ ਰੁਪਏ ਦਾ ਬਿੱਲ ਪਾਸ ਕਰਨ ਬਦਲੇ ਉਪਰੋਕਤ ਸਹਾਇਕ ਖਜ਼ਾਨਾ ਖਜਾਨਾ ਅਫਸਰ ਨੇ ਆਤਮਾ ਸਿੰਘ ਵਾਸੀ ਕੋਟੜਾ ਜ਼ਿਲ੍ਹਾ ਮਾਨਸਾ ਨਾਲ ਮਿਲੀਭੁਗਤ ਕਰਕੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਸ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਸਹਾਇਕ ਖਜਾਨਾ ਅਫਸਰ ਤੇ ਉਸਦੇ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ 27-07-2015 ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਦੋਹਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: Chandigarh: ਠੇਕੇ 'ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ 'ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ

ਇਸ ਰਿਸ਼ਵਤਖੋਰੀ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਪੈਰਵੀ ਕਰਦਿਆਂ ਵਿਜੀਲੈਂਸ ਬਿਊਰੋ ਨੇ ਮੁਕੱਦਮੇ ਦਾ ਚਲਾਣ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ ਜਿਸ ਦੇ ਅਧਾਰ ਤੇ ਅੱਜ ਵਿਸ਼ੇਸ਼ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮਨਦੀਪ ਸਿੰਘ ਢਿੱਲੋਂ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਇਸ ਕੇਸ ਵਿੱਚ ਸੱਤ -ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਉਪਰੰਤ ਵਿਜੀਲੈਂਸ ਬਿਓਰੋ ਯੁਨਿਟ ਮਾਨਸਾ ਦੀ ਟੀਮ ਵੱਲੋਂ ਦੋਹਾਂ ਦੋਸ਼ੀਆਂ ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੰਦ ਕਰਵਾਇਆ ਗਿਆ।

ਇਹ ਵੀ ਪੜ੍ਹੋ: FASTag: ਫਾਸਟੈਗ ਰੀਚਾਰਜ ਕਰਦੇ ਸਮੇਂ ਹੋ ਜਾਂਦੀ ਹੈ ਗਲਤੀਆਂ, ਪੈਸਾ ਵੀ ਖਰਚ ਹੋ ਜਾਣਗੇ ਅਤੇ ਕੰਮ ਵੀ ਨਹੀਂ ਹੋਵੇਗਾ

ਟਾਪ ਹੈਡਲਾਈਨ

Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget