ਪੜਚੋਲ ਕਰੋ

ਚੰਡੀਗੜ੍ਹ ਪ੍ਰਸ਼ਾਸਨ ਦਾ ਸਖ਼ਤ ਹੁਕਮ ਜਾਰੀ, ਨਹੀਂ ਖੁਲ੍ਹਣਗੇ ਬਾਜ਼ਾਰ ਅਤੇ ਇੰਟੀਚਿਊਟ, ਜਾਣੋ ਹੋਰ ਕਿਸ ਚੀਜ਼ 'ਤੇ ਲੱਗੀ ਪਾਬੰਦੀ

India-Pakistan Tension: ਪਾਕਿਸਤਾਨ ਵਲੋਂ ਹਮਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਇਸ ਤਹਿਕ ਡੀਸੀ ਨਿਸ਼ਾਂਤ ਯਾਦਵ ਨੇ ਸ਼ਹਿਰ ਵਿੱਚ ਅੱਤਵਾਦੀ ਖਤਰੇ ਅਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।

India-Pakistan Tension: ਪਾਕਿਸਤਾਨ ਵਲੋਂ ਹਮਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਇਸ ਤਹਿਕ ਡੀਸੀ ਨਿਸ਼ਾਂਤ ਯਾਦਵ ਨੇ ਸ਼ਹਿਰ ਵਿੱਚ ਅੱਤਵਾਦੀ ਖਤਰੇ ਅਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।

ਪਟਾਕਿਆਂ ਤੇ ਲਾਇਆ ਬੈਨ

ਡੀਸੀ ਵੱਲੋਂ ਜਾਰੀ ਪਹਿਲੇ ਹੁਕਮ ਅਨੁਸਾਰ, 9 ਮਈ ਤੋਂ 7 ਜੁਲਾਈ ਤੱਕ ਚੰਡੀਗੜ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ, ਬੰਬ ਜਾਂ ਆਤਿਸ਼ਬਾਜ਼ੀ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਹ ਪਾਬੰਦੀ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਕਿਸੇ ਵੀ ਤਰ੍ਹਾਂ ਦੇ ਜਸ਼ਨਾਂ 'ਤੇ ਵੀ ਲਾਗੂ ਹੋਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਤਿਸ਼ਬਾਜ਼ੀ ਦੀ ਆਵਾਜ਼ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਸਕਦੀ ਹੈ ਅਤੇ ਡਰੋਨ ਜਾਂ ਬੰਬ ਹਮਲੇ ਦੇ ਡਰ ਦੀ ਸਥਿਤੀ ਪੈਦਾ ਕਰ ਸਕਦੀ ਹੈ, ਜਿਸ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ।

12ਵੀਂ ਜਮਾਤ ਤੱਕ ਦੇ ਕੋਚਿੰਗ ਇੰਸਟੀਚਿਊਟ ਰਹਿਣਗੇ ਬੰਦ

ਡੀਸੀ ਨਿਸ਼ਾਂਤ ਯਾਦਵ ਨੇ ਕਿਹਾ ਕਿ 12ਵੀਂ ਜਮਾਤ ਤੱਕ ਦੇ ਕੋਚਿੰਗ ਇੰਸਟੀਚਿਊਟ ਬੰਦ ਰਹਿਣਗੇ। ਬਾਜ਼ਾਰ ਸ਼ਾਮ 7 ਵਜੇ ਤੋਂ ਬਾਅਦ ਬੰਦ ਰਹਿਣਗੇ। ਬਾਜ਼ਾਰ ਬੰਦ ਕਰਨ ਦਾ ਇਹ ਹੁਕਮ ਸਿਰਫ਼ ਅੱਜ ਲਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਫਵਾਹ ਨਾ ਫੈਲਾਏ।

ਕਾਲਾਬਾਜ਼ਾਰੀ 'ਤੇ ਸਖ਼ਤ ਪਾਬੰਦੀ

ਇੱਕ ਹੋਰ ਹੁਕਮ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਅਨਾਜ, ਬਾਲਣ (ਪੈਟਰੋਲ, ਡੀਜ਼ਲ), ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ 'ਤੇ ਸਖ਼ਤ ਪਾਬੰਦੀ ਲਗਾਈ ਹੈ। ਡੀਸੀ ਅਨੁਸਾਰ, ਕੁਝ ਵਪਾਰੀ ਅਤੇ ਸੰਸਥਾਵਾਂ ਅਣਅਧਿਕਾਰਤ ਤੌਰ 'ਤੇ ਇਨ੍ਹਾਂ ਚੀਜ਼ਾਂ ਦੀ ਜਮ੍ਹਾਖੋਰੀ ਕਰ ਰਹੀਆਂ ਹਨ, ਜਿਸ ਨਾਲ ਨਕਲੀ ਸੰਕਟ, ਕੀਮਤਾਂ ਵਿੱਚ ਵਾਧਾ ਅਤੇ ਆਮ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ।

ਪ੍ਰਸ਼ਾਸਨ ਨੇ ਸਾਰੇ ਥੋਕ ਅਤੇ ਪ੍ਰਚੂਨ ਵਪਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਸਟਾਕ ਬਾਰੇ ਜਾਣਕਾਰੀ ਤਿੰਨ ਦਿਨਾਂ ਦੇ ਅੰਦਰ ਚੰਡੀਗੜ੍ਹ ਪ੍ਰਸ਼ਾਸਨ ਦੇ ਖੁਰਾਕ ਅਤੇ ਸਪਲਾਈ ਵਿਭਾਗ ਨੂੰ ਦੇਣ। ਕੋਈ ਵੀ ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਬਾਰੇ ਸ਼ਿਕਾਇਤ ਚੰਡੀਗੜ੍ਹ ਪ੍ਰਸ਼ਾਸਨ ਦੇ ਖੁਰਾਕ ਅਤੇ ਸਪਲਾਈ, ਖਪਤਕਾਰ ਮਾਮਲੇ ਅਤੇ ਕਾਨੂੰਨੀ ਮੈਟਰੋਲੋਜੀ ਵਿਭਾਗ, ਸੈਕਟਰ-17, ਚੰਡੀਗੜ੍ਹ ਨੂੰ 0172-2703956 ਨੰਬਰ 'ਤੇ ਕਰ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget