ਪੜਚੋਲ ਕਰੋ

ਚੰਡੀਗੜ੍ਹ ਹਵਾਈ ਅੱਡੇ ਨੂੰ ਲੈਕੇ ਵੱਡਾ ਫੈਸਲਾ, ਨਵਾਂ ਸ਼ਡਿਊਲ ਹੋਇਆ ਜਾਰੀ; ਬਦਲਿਆ ਉਡਾਣਾਂ ਦਾ ਸਮਾਂ

Chandigarh News: ਚੰਡੀਗੜ੍ਹ ਹਵਾਈ ਅੱਡੇ 'ਤੇ ਰਨਵੇਅ 'ਤੇ ਰੱਖ-ਰਖਾਅ ਦਾ ਕੰਮ 26 ਅਕਤੂਬਰ ਤੋਂ 18 ਨਵੰਬਰ ਤੱਕ ਜਾਰੀ ਰਹੇਗਾ। ਹਾਲਾਂਕਿ, ਇਸ ਦੌਰਾਨ ਹਵਾਈ ਅੱਡਾ ਪੂਰੀ ਤਰ੍ਹਾਂ ਬੰਦ ਨਹੀਂ ਰਹੇਗਾ।

Chandigarh News: ਚੰਡੀਗੜ੍ਹ ਹਵਾਈ ਅੱਡੇ 'ਤੇ ਰਨਵੇਅ 'ਤੇ ਰੱਖ-ਰਖਾਅ ਦਾ ਕੰਮ 26 ਅਕਤੂਬਰ ਤੋਂ 18 ਨਵੰਬਰ ਤੱਕ ਜਾਰੀ ਰਹੇਗਾ। ਹਾਲਾਂਕਿ, ਇਸ ਦੌਰਾਨ ਹਵਾਈ ਅੱਡਾ ਪੂਰੀ ਤਰ੍ਹਾਂ ਬੰਦ ਨਹੀਂ ਰਹੇਗਾ। ਮੈਨਟੇਨਸ ਦੇ ਕੰਮ ਦੇ ਨਾਲ-ਨਾਲ ਚੱਲਣਗੀਆਂ। ਹਵਾਈ ਅੱਡਾ 6 ਨਵੰਬਰ ਤੱਕ ਰੋਜ਼ਾਨਾ ਸੱਤ ਘੰਟੇ ਚੱਲੇਗਾ। ਉਸ ਤੋਂ ਬਾਅਦ, 18 ਨਵੰਬਰ ਤੱਕ ਉਡਾਣਾਂ 18 ਘੰਟੇ ਚੱਲਣਗੀਆਂ।

ਸ਼ੁੱਕਰਵਾਰ (24 ਅਕਤੂਬਰ) ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ, ਰੱਖਿਆ ਮੰਤਰਾਲੇ ਅਤੇ ਹਵਾਈ ਅੱਡਾ ਅਥਾਰਟੀ ਵਿਚਕਾਰ ਇੱਕ ਮੀਟਿੰਗ ਹੋਈ, ਜਿਸ ਵਿੱਚ ਸਾਰੇ ਵਿਕਲਪਾਂ 'ਤੇ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਰਿਪੋਰਟਾਂ ਦੇ ਅਨੁਸਾਰ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 26 ਅਕਤੂਬਰ ਤੋਂ 6 ਨਵੰਬਰ ਤੱਕ ਰੋਜ਼ਾਨਾ ਸਵੇਰੇ 5:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਉਡਾਣਾਂ ਚੱਲਣਗੀਆਂ, ਜਦੋਂ ਕਿ 7 ਨਵੰਬਰ ਤੋਂ 18 ਨਵੰਬਰ ਤੱਕ ਉਡਾਣਾਂ ਸਵੇਰੇ 5:00 ਵਜੇ ਤੋਂ ਰਾਤ 11:00 ਵਜੇ ਤੱਕ ਚੱਲਣਗੀਆਂ।

ਏਅਰਲਾਈਨਾਂ ਹੁਣ ਇਸ ਅਨੁਸਾਰ ਤਿਆਰੀ ਕਰਨਗੀਆਂ। ਇਹ ਫੈਸਲੇ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜਿਨ੍ਹਾਂ ਨੂੰ ਹਵਾਈ ਅੱਡਾ ਬੰਦ ਹੋਣ ਕਾਰਨ ਆਪਣੀਆਂ ਫਲਾਈਟਾਂ ਲੈਣ ਲਈ ਦਿੱਲੀ ਜਾਣਾ ਪਿਆ। 

ਚੰਡੀਗੜ੍ਹ ਹਵਾਈ ਅੱਡੇ ਨੂੰ ਲੈਕੇ ਵੱਡਾ ਫੈਸਲਾ, ਨਵਾਂ ਸ਼ਡਿਊਲ ਹੋਇਆ ਜਾਰੀ; ਬਦਲਿਆ ਉਡਾਣਾਂ ਦਾ ਸਮਾਂ

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget