ਪੜਚੋਲ ਕਰੋ

Chandigarh News: ਭਾਰੀ ਬਾਰਸ਼ ਦੇ ਬਾਵਜੂਦ ਚੰਡੀਗੜ੍ਹੀਏ ਰਹਿਣਗੇ 'ਪਿਆਸੇ', ਪੀਣ ਵਾਲੇ ਪਾਣੀ ਦੀ ਸਪਲਾਈ ਠੱਪ

Chandigarh News: ਚੰਡੀਗੜ੍ਹ ਨੂੰ ਕਜੌਲੀ ਵਾਟਰ ਵਰਕਸ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਐਤਵਾਰ ਨੂੰ ਹੋਈ ਭਾਰੀ ਬਾਰਸ਼ ਕਾਰਨ ਵਾਟਰ ਵਰਕਸ ਖਰਾਬ ਹੋ ਗਿਆ। ਇਸ ਕਾਰਨ ਚੰਡੀਗੜ੍ਹ ਵਿੱਚ ਅੱਜ ਸ਼ਾਮ ਨੂੰ ਪਾਣੀ ਦੀ ਸਪਲਾਈ ਨਹੀਂ ਹੋਵੇਗੀ।

Chandigarh News: ਚੰਡੀਗੜ੍ਹੀਏ ਭਾਰੀ ਬਾਰਸ਼ ਦੇ ਬਾਵਜੂਦ ਪਿਆਸੇ ਰਹਿਣਗੇ। ਅੱਜ ਸ਼ਾਮ ਪੀਣ ਵਾਲੇ ਪਾਣੇ ਦੀ ਸਪਲਾਈ ਨਹੀਂ ਆਏਗੀ। ਕਜੌਲੀ ਵਾਟਰ ਵਰਕਸ ਦੀ ਸਪਲਾਈ ਵਿੱਚ ਨੁਕਸ ਪੈ ਗਿਆ ਹੈ। ਹਾਲਾਂਕਿ ਨਗਰ ਨਿਗਮ ਵੱਲੋਂ ਸਵੇਰੇ ਹੀ ਸਪਲਾਈ ਦਿੱਤੀ ਜਾ ਰਹੀ ਹੈ ਪਰ ਇਸ ਦਾ ਦਬਾਅ ਕਾਫੀ ਹੇਠਾਂ ਆ ਰਿਹਾ ਹੈ। ਇਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਪਾਣੀ ਨਹੀਂ ਪਹੁੰਚ ਰਿਹਾ।

ਦੱਸ ਦਈਓ ਕਿ ਚੰਡੀਗੜ੍ਹ ਨੂੰ ਕਜੌਲੀ ਵਾਟਰ ਵਰਕਸ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਐਤਵਾਰ ਨੂੰ ਹੋਈ ਭਾਰੀ ਬਾਰਸ਼ ਕਾਰਨ ਵਾਟਰ ਵਰਕਸ ਖਰਾਬ ਹੋ ਗਿਆ। ਇਸ ਕਾਰਨ ਚੰਡੀਗੜ੍ਹ ਵਿੱਚ ਅੱਜ ਸ਼ਾਮ ਨੂੰ ਪਾਣੀ ਦੀ ਸਪਲਾਈ ਨਹੀਂ ਹੋਵੇਗੀ। ਇਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਆ ਸਕਦੀ ਹੈ। 

ਉਧਰ, ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ ਤੇ ਪਾਣੀ ਭਰਨ ਕਾਰਨ ਕਜੌਲੀ ਵਾਟਰ ਵਰਕਸ ਵਿਖੇ ਨੁਕਸਾਨ ਹੋਇਆ ਹੈ। ਇਸ ਨੂੰ ਠੀਕ ਕਰਨ ਵਿੱਚ ਕੁਝ ਸਮਾਂ ਲੱਗੇਗਾ। ਇਸ ਕਾਰਨ ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਪੀਣ ਵਾਲੇ ਪਾਣੀ ਦੀ ਵਰਤੋਂ ਕਿਸੇ ਹੋਰ ਕੰਮ ਲਈ ਨਾ ਕਰਨ ਤਾਂ ਜੋ ਇਸ ਸਮੱਸਿਆ ਤੋਂ ਬਚਿਆ ਜਾ ਸਕੇ।

ਬਾਰਸ਼ ਨੇ ਤੋੜੇ ਰਿਕਾਰਡ

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਮੌਨਸੂਨ ਦੇ ਮੀਂਹ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੀਂਹ ਪੈਣ ਕਰਕੇ ਐਤਵਾਰ ਨੂੰ ਹੀ ਸੁਖਨਾ ਝੀਲ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਡੇਢ ਫੁੱਟ ਉੱਪਰ ਟੱਪ ਗਿਆ ਜਿਸ ਕਰਕੇ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਦੋ ਫਲੱਡ ਗੇਟ ਖੋਲ੍ਹ ਦਿੱਤੇ ਗਏ।

ਹਾਸਲ ਜਾਣਕਾਰੀ ਅਨੁਸਾਰ ਐਤਵਾਰ ਤੜਕੇ ਸੁਖਨਾ ਝੀਲ ਦਾ ਪਾਣੀ 1164.60 ਫੁੱਟ ’ਤੇ ਪਹੁੰਚ ਗਿਆ। ਇਸ ਦੌਰਾਨ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਇੰਨਾ ਵਧ ਗਿਆ ਕਿ ਉਹ ਫਲੱਡ ਗੇਟਾਂ ਦੇ ਉਪਰ ਤੋਂ ਵਹਿ ਰਿਹਾ ਸੀ। ਇਸੇ ਕਰਕੇ ਪ੍ਰਸ਼ਾਸਨ ਨੇ ਦੋਵਾਂ ਗੇਟਾਂ ਨੂੰ ਇੱਕ-ਇੱਕ ਫੁੱਟ ਦੇ ਕਰੀਬ ਖੋਲ੍ਹ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget