ਪੜਚੋਲ ਕਰੋ

DIG ਭੁੱਲਰ ਮਾਮਲੇ 'ਚ ਪੰਜਾਬ ਵਿਜੀਲੈਂਸ ਨੂੰ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਆਹ ਫੈਸਲਾ

Chandigarh News: ਭਾਵੇਂ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਾਇਰ ਕੀਤਾ ਹੈ, ਪਰ ਉਹ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਕਰਨ ਵਿੱਚ ਸਫਲ ਨਹੀਂ ਹੋ ਸਕੀ।

ਅੱਜ ਚੰਡੀਗੜ੍ਹ ਸੀਬੀਆਈ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ। ਇਹ ਤੋਂ ਸਾਫ ਪਤਾ ਲੱਗਦਾ ਹੈ ਕਿ ਸੀਬੀਆਈ ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਰੱਖੇਗੀ। ਹੁਣ ਤੱਕ ਮਾਮਲੇ ਦਾ ਹੁਕਮ ਨਹੀਂ ਆਇਆ ਹੈ। ਆਦੇਸ਼ ਆਉਣ ਤੋਂ ਬਾਅਦ ਪਤਾ ਲੱਗ ਜਾਵੇਗਾ ਕਿ ਅਰਜ਼ੀ ਕਿਉਂ ਖਾਰਿਜ ਕੀਤੀ ਗਈ।

ਜ਼ਿਕਰਯੋਗ ਹੈ ਕਿ ਸੀਬੀਆਈ ਦੇ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿੱਚ ਦੱਸਿਆ ਕਿ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮੋਬਾਈਲ ਫੋਨ ਤੋਂ ਮਹੱਤਵਪੂਰਨ ਸਬੂਤ ਬਰਾਮਦ ਹੋਏ ਹਨ। ਵਕੀਲ ਨੇ ਕਿਹਾ ਕਿ ਇਲੈਕਟ੍ਰਾਨਿਕ ਡਿਵਾਈਸ ਲੁਕਾਏ ਗਏ ਸਨ ਅਤੇ ਉਨ੍ਹਾਂ ਦੀ ਬਰਾਮਦਗੀ ਬਹੁਤ ਜ਼ਰੂਰੀ ਸੀ।

ਰਿਸ਼ਵਤ ਮਾਮਲੇ ਵਿੱਚ ਨੋਟਿਸ ਦੇ ਸੰਬੰਧ ਵਿੱਚ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਰਿਸ਼ਵਤਖੋਰੀ ਦਾ ਮਾਮਲਾ ਕਈ ਧਾਰਾਵਾਂ ਅਧੀਨ ਦਰਜ ਕੀਤਾ ਗਿਆ ਸੀ, ਇਸ ਲਈ, ਨੋਟਿਸ ਜਾਰੀ ਕਰਨ ਦੀ ਕੋਈ ਲੋੜ ਨਹੀਂ ਸੀ।

ਵਿਚੋਲੇ ਕ੍ਰਿਸ਼ਨੂ ਦੇ ਰਿਮਾਂਡ ਦੌਰਾਨ ਕੁਝ ਮਹੱਤਵਪੂਰਨ ਸਬੂਤ ਬਰਾਮਦ ਹੋਏ ਸਨ, ਅਤੇ ਇਸ ਲਈ ਜਾਂਚ ਨੂੰ ਅੱਗੇ ਵਧਾਉਣ ਲਈ ਸਾਬਕਾ ਡੀਆਈਜੀ ਨੂੰ ਰਿਮਾਂਡ 'ਤੇ ਲੈਣਾ ਜ਼ਰੂਰੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MC Election 2026: ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ, 'ਆਪ' ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ, ਭਾਜਪਾ-ਕਾਂਗਰਸ ਨੇ ਜਾਰੀ ਨਹੀਂ ਕੀਤੇ ਨਾਮ...
ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ, 'ਆਪ' ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ, ਭਾਜਪਾ-ਕਾਂਗਰਸ ਨੇ ਜਾਰੀ ਨਹੀਂ ਕੀਤੇ ਨਾਮ...
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
AAP Candidates List: 'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...
'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
Embed widget